ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਸਾਬਕਾ ਕ੍ਰਿਕਟਰ ਵੱਲੋਂ ਖ਼ੁਦਕੁਸ਼ੀ

Posted On August - 17 - 2019

ਚੇਨੱਈ, 16 ਅਗਸਤ
ਭਾਰਤ ਦੇ ਸਾਬਕਾ ਸਲਾਮੀ ਬੱਲੇਬਾਜ਼ ਅਤੇ ਕੌਮੀ ਚੋਣਕਾਰ ਵੀਬੀ ਚੰਦਰਸ਼ੇਖਰ ਨੇ ਕਰਜ਼ੇ ਦੀ ਚਿੰਤਾ ਕਾਰਨ ਖ਼ੁਦਕੁਸ਼ੀ ਕਰ ਲਈ। ਸ਼ੁਰੂਆਤੀ ਰਿਪੋਰਟ ਵਿੱਚ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਗਈ ਸੀ। ਇੱਥੋਂ ਦੇ ਉੱਚ ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਚੰਦਰਸ਼ੇਖਰ ਨੇ ਕਰਜ਼ੇ ਦੇ ਕਾਰਨ ਵੀਰਵਾਰ ਨੂੰ ਇੱਥੇ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਅਧਿਕਾਰੀ ਨੇ ਦੱਸਿਆ ਕਿ ਕਰਜ਼ੇ ਕਾਰਨ ਉਹ ਕਾਫ਼ੀ ਤਣਾਅ ਵਿੱਚ ਸਨ। -ਪੀਟੀਆਈ


Comments Off on ਸਾਬਕਾ ਕ੍ਰਿਕਟਰ ਵੱਲੋਂ ਖ਼ੁਦਕੁਸ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.