ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਸਾਬਕਾ ਵਿਧਾਇਕ ਅਖਿਲੇਸ਼ ਸਿੰਘ ਦਾ ਦੇਹਾਂਤ

Posted On August - 21 - 2019

ਰਾਏਬਰੇਲੀ (ਯੂਪੀ), 20 ਅਗਸਤ
ਵਿਧਾਨ ਸਭਾ ਹਲਕਾ ਰਾਏ ਬਰੇਲੀ ਤੋਂ ਪੰਜ ਵਾਰ ਚੋਣ ਜਿੱਤਣ ਵਾਲੇ ਸਾਬਕਾ ਵਿਧਾਇਕ ਅਖਿਲੇਸ਼ ਸਿੰਘ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰ ਸਨ। ਉਹ 60 ਸਾਲ ਦੇ ਸਨ। ਉਹ ਆਪਣੇ ਪਿੱਛੇ ਪਤਨੀ ਦੇ ਦੋ ਧੀਆਂ ਛੱਡ ਗਏ ਹਨ, ਜਿਨ੍ਹਾਂ ’ਚੋਂ ਅਦਿਤੀ ਸਿੰਘ ਵਿਧਾਇਕ ਹੈ। ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਅਖਿਲੇਸ਼ ਸਿੰਘ ਨੇ ਅੱਜ ਸਵੇਰੇ ਲਖਨਊ ਦੇ ਐੱਸਜੀਪੀਜੀਆਈ ਹਸਪਤਾਲ ’ਚ ਆਖਰੀ ਸਾਹ ਲਏ। ਉਨ੍ਹਾਂ ਦੀਆਂ ਆਖਰੀ ਰਸਮਾਂ ਸ਼ਾਮ ਨੂੰ ਰਾਏਬਰੇਲੀ ਦੇ ਲਾਲੂਪਰ ਪਿੰਡ ’ਚ ਉਨ੍ਹਾਂ ਦੇ ਜੱਦੀ ਘਰ ’ਚ ਨਿਭਾਈਆਂ ਗਈਆਂ। -ਪੀਟੀਆਈ

 


Comments Off on ਸਾਬਕਾ ਵਿਧਾਇਕ ਅਖਿਲੇਸ਼ ਸਿੰਘ ਦਾ ਦੇਹਾਂਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.