ਅੰਡੇਮਾਨ ਨਿਕੋਬਾਰ ਤੋਂ ਸ਼ੁਰੂ ਹੋਇਆ ਸੰਘਰਸ਼ !    ਕੀ ਅਸੀਂ ਕਦੇ ਜਾਗਾਂਗੇ ? !    ਨਿਵਾਣਾਂ ਵੱਲ ਜਾਂਦੀ ਰਾਜਨੀਤੀ !    ਜਪਾਨ ਤੋਂ ਸਬਕ ਸਿੱਖੇ ਪੰਜਾਬ !    ਤੁਸ਼ਾਮ ਦੀ ਬਾਰਾਂਦਰੀ !    ਠੰਢਾ ਲੋਹਾ !    ਇੱਛਾਵਾਂ ਦੇ ਦਮਨ ਦਾ ਦੁਖਾਂਤ !    ਪੰਜਾਬੀ ਸਿਨੇਮਾ ਦਾ ਇਤਿਹਾਸ !    ਮੱਧਕਾਲੀ ਪੰਜਾਬ ਦੀਆਂ ਪੰਜ ਸਦੀਆਂ ਦਾ ਪ੍ਰਮਾਣਿਕ ਇਤਿਹਾਸ !    ਗ਼ਜ਼ਲ !    

ਸੀਟੀ ਯੂਨੀਵਰਸਿਟੀ ’ਚ ਰੋਬੋਟਿਕਸ ਲੈਬ ਦਾ ਉਦਘਾਟਨ

Posted On August - 13 - 2019

ਚੰਡੀਗੜ੍ਹ: ਸੀਟੀ ਯੂਨੀਵਰਸਿਟੀ ਨੇ ਐੱਮਡੀ ਮਨਬੀਰ ਸਿੰਘ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਦੀ ਹਾਜ਼ਰੀ ’ਚ ਰੋਬੋਟਿਕਸ ਲੈਬ ਦਾ ਉਦਘਾਟਨ ਕੀਤਾ। ਲੈਬ ’ਚ ਸਾਰੇ ਆਧੁਨਿਕ ਇਲੈਕਟ੍ਰਾਨਿਕਸ, ਇਲੈਕਟ੍ਰੀਕਲ ਅਤੇ ਮਕੈਨੀਕਲ ਯੰਤਰ ਹਨ ਜਿਨ੍ਹਾਂ ’ਤੇ ਵਿਦਿਆਰਥੀ 24 ਘੰਟੇ ਕੰਮ ਕਰ ਸਕਦੇ ਹਨ। ਸਹਾਇਕ ਪ੍ਰੋਫ਼ੈਸਰ ਡਾ. ਹਰਮੀਤ ਸਿੰਘ ਨੇ ਦੱਸਿਆ ਕਿ ਵਰਕ ਸਟੇਸ਼ਨ ’ਤੇ ਪ੍ਰਾਜੈਕਟਰ ਹੈ ਜਿਸ ਨੂੰ ਕੰਪਿਊਟਰ ਨਾਲ ਜੋੜਿਆ ਜਾ ਸਕਦਾ ਹੈ। ਵਿਦਿਆਰਥੀ 3ਡੀ ਡਰਾਇੰਗ ਦੇਖ ਸਕਦੇ ਹਨ ਅਤੇ ਨਾਲ ਹੀ ਉਹ ਪ੍ਰਾਜੈਕਟ ’ਤੇ ਕੰਮ ਵੀ ਕਰ ਸਕਦੇ ਹਨ।
-ਟ.ਨ.ਸ


Comments Off on ਸੀਟੀ ਯੂਨੀਵਰਸਿਟੀ ’ਚ ਰੋਬੋਟਿਕਸ ਲੈਬ ਦਾ ਉਦਘਾਟਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.