ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਹਿਮਾਚਲ: ਕਈ ਸੜਕੀ ਮਾਰਗ ਹਲਕੇ ਵਾਹਨਾਂ ਲਈ ਖੁੱਲ੍ਹੇ, ਮਨਾਲੀ-ਲੇਹ ਬੰਦ

Posted On August - 22 - 2019

ਸ਼ਿਮਲਾ, 21 ਅਗਸਤ
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿਚ ਜ਼ੋਰਦਾਰ ਮੀਂਹ ਨਾਲ ਜ਼ਮੀਨ ਖ਼ਿਸਕਣ, ਢਿੱਗਾਂ ਡਿਗਣ ਤੇ ਹੋਰ ਕਾਰਨਾਂ ਕਰ ਕੇ ਬੰਦ ਹੋਏ ਕਈ ਸੜਕੀ ਮਾਰਗ ਹਲਕੇ ਵਾਹਨਾਂ ਲਈ ਅੱਜ ਖੋਲ੍ਹ ਦਿੱਤੇ ਗਏ ਹਨ। ਕੁੱਲੂ-ਮਨਾਲੀ ਮਾਰਗ ’ਤੇ ਅੱਜ ਪਤਲੀਕੁਹਲ ਤੋਂ ਹਲਕੇ ਵਾਹਨਾਂ ਨੂੰ ਜਾਣ ਦਿੱਤਾ ਗਿਆ। ਮਾਰਗ ਅਜੇ ਵੀ ਗ੍ਰੀਨ ਟੈਕਸ ਬੈਰੀਅਰ ਲਾਗੇ ਖ਼ਰਾਬ ਹੈ। ਮਣੀਕਰਨ-ਭੁੰਤਰ ਰੂਟ ਵੀ ਖੋਲ੍ਹ ਦਿੱਤਾ ਗਿਆ ਹੈ। ਮਨਾਲੀ-ਲੇਹ ਕੌਮੀ ਮਾਰਗ ’ਤੇ ਆਵਾਜਾਈ ਫ਼ਿਲਹਾਲ ਬੰਦ ਹੈ।
-ਪੀਟੀਆਈ


Comments Off on ਹਿਮਾਚਲ: ਕਈ ਸੜਕੀ ਮਾਰਗ ਹਲਕੇ ਵਾਹਨਾਂ ਲਈ ਖੁੱਲ੍ਹੇ, ਮਨਾਲੀ-ਲੇਹ ਬੰਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.