ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

550ਵਾਂ ਪ੍ਰਕਾਸ਼ ਪੁਰਬ ਮਨਾਇਆ

Posted On August - 14 - 2019

ਡਾ. ਡੀਡੀ ਅਤੇ ਡਾ. ਏਕੇ ਚਾਵਲਾ ਨੂੰ ਸਨਮਾਨਿਤ ਕਰਦੇ ਹੋਏ ਮੈਂਬਰ। -ਫੋਟੋ: ਮਿੱਤਲ

ਪੱਤਰ ਪ੍ਰੇਰਕ
ਜੀਂਦ, 13 ਅਗਸਤ
ਸੀਨੀਅਰ ਸਿਟੀਜ਼ਨ ਫੋਰਮ ਵੱਲੋਂ ਤਿਮਾਹੀ ਜਨਰਲ ਬਾਡੀ ਦੀ ਮੀਟਿੰਗ ਅਤੇ ਪਰਿਵਾਰਿਕ ਮਿਲਣ ਸਮਾਗਮ ਇੱਥੇ ਡੀਏਵੀ ਪਬਲਿਕ ਸਕੂਲ ’ਚ ਕੀਤਾ ਗਿਆ। ਜਨਰਲ ਬਾਡੀ ਦੀ ਮੀਟਿੰਗ ਦੇ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ, ਤੀਜ, ਰੱਖੜੀਆਂ ਅਤੇ ਸੁਤੰਤਰਤਾ ਦਿਵਸ ਜਿਹੇ ਪ੍ਰੋਗਰਾਮ ਵੀ ਕੀਤੇ ਗਏ। ਸਮਾਗਮ ਦਾ ਸ਼ੁਭ ਆਰੰਭ ਫੋਰਮ ਦੇ ਪ੍ਰਧਾਨ ਡਾ. ਏਕੇ ਚਾਵਲਾ ਨੇ ਕੀਤਾ। ਸੁਖਮਨੀ ਸੇਵਾ ਸਮਿਤੀ ਦੇ ਪ੍ਰਧਾਨ ਗੁਰਜਿੰਦਰ ਸਿੰਘ ਨੇ ਆਪਣੇ ਵਿਚਾਰ ਰੱਖੇ।


Comments Off on 550ਵਾਂ ਪ੍ਰਕਾਸ਼ ਪੁਰਬ ਮਨਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.