ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਅੰਡਰ-17 ਮਹਿਲਾ ਵਿਸ਼ਵ ਕੱਪ ਲਈ ਪੰਜ ਭਾਰਤੀ ਸ਼ਹਿਰਾਂ ਦਾ ਨਿਰੀਖਣ

Posted On September - 12 - 2019

ਮੁੰਬਈ: ਫੁਟਬਾਲ ਦੀ ਆਲਮੀ ਸੰਸਥਾ ਫੀਫਾ ਨੇ ਪੰਜ ਸ਼ਹਿਰਾਂ ਦਾ ਨਿਰੀਖਣ ਕੀਤਾ ਹੈ, ਜਿਨ੍ਹਾਂ ਦੇ ਅਗਲੇ ਸਾਲ ਭਾਰਤ ਵਿੱਚ ਹੋਣ ਵਾਲੇ ਅੰਡਰ-17 ਮਹਿਲਾ ਵਿਸ਼ਵ ਕੱਪ ਮੈਚਾਂ ਦੀ ਮੇਜ਼ਬਾਨੀ ਕਰਨ ਦੀ ਸੰਭਾਵਨਾ ਹੈ। ਮਾਰਚ ਵਿੱਚ ਫੀਫਾ ਪ੍ਰਧਾਨ ਜਿਆਨੀ ਇਨਫੈਂਟੀਨੋ ਨੇ ਐਲਾਨ ਕੀਤਾ ਸੀ ਕਿ ਭਾਰਤ 2020 ਵਿੱਚ ਅੰਡਰ-17 ਵਿਸ਼ਵ ਕੱਪ ਦੀ ਮੇਜ਼ਬਾਨੀ ਕਰੇਗਾ। ਟੂਰਨਾਮੈਂਟ ਨਿਰਦੇਸ਼ਕ ਰੋਮਾ ਖੰਨਾ ਨੇ ਇੱਥੇ ਪੱਤਰਕਾਰਾ ਨੂੰ ਕਿਹਾ, ‘‘ਇਸ ਵੇਲੇ ਅਸੀਂ ਪੰਜ ਮੇਜ਼ਬਾਨ ਸ਼ਹਿਰਾਂ ਦਾ ਦੌਰਾ ਅਤੇ ਨਿਰੀਖਣ ਕੀਤਾ ਹੈ, ਜਿਸ ਵਿੱਚ ਕੋਲਕਾਤਾ, ਭੁਬਨੇਸ਼ਵਰ, ਅਹਿਮਦਾਬਾਦ, ਗੋਆ ਅਤੇ ਨਵੀਂ ਮੁੰਬਈ ਸ਼ਾਮਲ ਹਨ।’’
-ਪੀਟੀਆਈ


Comments Off on ਅੰਡਰ-17 ਮਹਿਲਾ ਵਿਸ਼ਵ ਕੱਪ ਲਈ ਪੰਜ ਭਾਰਤੀ ਸ਼ਹਿਰਾਂ ਦਾ ਨਿਰੀਖਣ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.