ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਆਧੁਨਿਕ ਸੈਂਟਰੀਫਿਊਜ ਸਥਾਪਤ ਕਰ ਰਿਹਾ ਹੈ ਇਰਾਨ: ਆਈਏਈਏ

Posted On September - 10 - 2019

ਵਿਆਨਾ: ਕੌਮਾਂਤਰੀ ਪਰਮਾਣੂ ਊਰਜਾ ਏਜੰਸੀ ਨੇ ਅੱਜ ਪੁਸ਼ਟੀ ਕੀਤੀ ਹੈ ਕਿ ਇਰਾਨ ਵਲੋਂ ਅਤਿ-ਆਧੁਨਿਕ ਸੈਂਟਰੀਫਿਊਜ ਲਗਾਏ ਜਾ ਰਹੇ ਹਨ। ਇਸ ਨਾਲ 2015 ਵਿੱਚ ਵਿਸ਼ਵ ਤਾਕਤਾਂ ਵਲੋਂ ਤਹਿਰਾਨ ਪਰਮਾਣੂ ਪ੍ਰੋਗਰਾਮ ਬਾਰੇ ਕੀਤੀ ਗਈ ਵਿਵਾਦਿਤ ਸੰਧੀ ਟੁੱਟਣ ਦੀ ਸੰਭਾਵਨਾ ਬਣ ਗਈ ਹੈ। ਸੰਯੁਕਤ ਰਾਸ਼ਟਰ ਦੀ ਨਿਗਰਾਨ ਆਈਏਈਏ ਨੇ ਕਿਹਾ ਕਿ 7 ਸਤੰਬਰ ਨੂੰ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਇਹ ਸੈਂਟਰੀਫਿਊਜ ਜਾਂ ਤਾਂ ਲਗਾਏ ਜਾ ਚੁੱਕੇ ਹਨ ਜਾਂ ਲਗਾਏ ਜਾ ਰਹੇ ਹਨ। -ਏਐੱਫਪੀ


Comments Off on ਆਧੁਨਿਕ ਸੈਂਟਰੀਫਿਊਜ ਸਥਾਪਤ ਕਰ ਰਿਹਾ ਹੈ ਇਰਾਨ: ਆਈਏਈਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.