ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਇਰਾਕ ਦੀ ਦਰਗਾਹ ’ਚ ਭਾਜੜ, 31 ਹਲਾਕ

Posted On September - 11 - 2019

ਬਗ਼ਦਾਦ, 10 ਸਤੰਬਰ
ਇਰਾਕ ਦੇ ਕਰਬਲਾ ਦੀ ਇਕ ਪ੍ਰਮੁੱਖ ਦਰਗਾਹ ਵਿੱਚ ਮਚੀ ਭਾਜੜ ਦੌਰਾਨ ਘੱਟੋ-ਘੱਟ 31 ਸ਼ਰਧਾਲੂਆਂ ਦੀ ਮੌਤ ਹੋ ਗਈ। ਇਹ ਸ਼ਰਧਾਲੂ ਦਰਗਾਹ ’ਚ ਅਸ਼ੁਰਾ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਇਕੱਤਰ ਹੋਏ ਸਨ। ਮੌਤਾਂ ਦੀ ਗਿਣਤੀ ਵਧ ਸਕਦੀ ਹੈ। -ਏਐੱਫਪੀ


Comments Off on ਇਰਾਕ ਦੀ ਦਰਗਾਹ ’ਚ ਭਾਜੜ, 31 ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.