ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਉਨਾਓ ਕੇਸ: ਏਮਜ਼ ਵਿੱਚ ਆਰਜ਼ੀ ਅਦਾਲਤ ਬਣਾਉਣ ਦੀ ਹਦਾਇਤ

Posted On September - 8 - 2019

ਨਵੀਂ ਦਿੱਲੀ, 7 ਸਤੰਬਰ
ਇਥੋਂ ਦੀ ਇਕ ਅਦਾਲਤ ਨੇ ਉਨਾਓ ਜਬਰ ਜਨਾਹ ਪੀੜਤਾ ਦੇ ‘ਕੈਮਰੇ ਦੀ ਨਿਗਰਾਨੀ ਹੇਠ’ ਬਿਆਨ ਦਰਜ ਕਰਨ ਲਈ, ਏਮਜ਼ ਵਿੱਚ ਆਰਜ਼ੀ ਅਦਾਲਤ ਸਥਾਪਤ ਕਰਨ ਦੀ ਹਦਾਇਤ ਕੀਤੀ ਹੈ। ਜ਼ਿਲ੍ਹਾ ਜੱਜ ਧਰਮੇਸ਼ ਸ਼ਰਮਾ ਨੇ ਏਮਜ਼ ਵਿਚਾਲੇ ਜੈ ਪ੍ਰਕਾਸ਼ ਨਾਰਾਇਣ ਟਰੌਮਾ ਸੈਂਟਰ ਵਿੱਚ ਆਰਜ਼ੀ ਅਦਾਲਤ ਸਥਾਪਤ ਕਰਨ ਦੀ ਹਦਾਇਤ ਕੀਤੀ ਹੈ। ਕਾਬਿਲੇਗੌਰ ਹੈ ਕਿ 28 ਜੁਲਾਈ ਨੂੰ ਵਾਪਰੇ ਹਾਦਸੇ ਵਿੱਚ ਬਚਣ ਵਾਲੀ ਲੜਕੀ ਹਾਲ ਦੀ ਘੜੀ ਏਮਜ਼ ਦਾਖਲ ਹੈ। ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਏਮਜ਼ ਵਿੱਚ ਅਦਾਲਤ ਸਥਾਪਤ ਕਰਨ ਸਬੰਧੀ ਮਨਜ਼ੂਰੀ ਦਿੱਤੀ ਸੀ। ਅਦਾਲਤ ਨੇ ਕਿਹਾ ਕਿ ਗਵਾਹੀ ਦੀ ਕੋਈ ਆਡੀਓ ਜਾਂ ਵੀਡੀਓ ਰਿਕਾਰਡਿੰਗ ਨਹੀਂ ਹੋਣੀ ਚਾਹੀਦੀ ਹੈ। -ਪੀਟੀਆਈ


Comments Off on ਉਨਾਓ ਕੇਸ: ਏਮਜ਼ ਵਿੱਚ ਆਰਜ਼ੀ ਅਦਾਲਤ ਬਣਾਉਣ ਦੀ ਹਦਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.