‘ਗਿਆਨ ਉਤਸਵ’ ਤਹਿਤ ਵਿਦਿਅਕ ਮੁਕਾਬਲੇ ਕਰਵਾਏ !    ਐੱਸਐੱਮਓ ਵੱਲੋਂ ਲੋੜੀਦੀਆਂ ਸਾਵਧਾਨੀਆਂ ਵਰਤਣ ਦੇ ਨਿਰਦੇਸ਼ !    ਨਾਟਕ ‘ਦਮ ਤੋੜਦੇ ਰਿਸ਼ਤੇ’ ਨੇ ਨਸ਼ਿਆਂ ਖ਼ਿਲਾਫ਼ ਹੋਕਾ ਦਿੱਤਾ !    ਸਟੋਕਸ ਨੇ ਫਿਰ ਨਿਊਜ਼ੀਲੈਂਡ ਨੂੰ ਵਖ਼ਤ ਪਾਇਆ !    ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਚਾਨਣ ਦੇ ਰਾਹੀ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    

ਐਮਨੈਸਟੀ ਇੰਡੀਆ ਨੇ ਫੇਮਾ ਦੀ ਉਲੰਘਣਾ ਦੇ ਦੋਸ਼ ਨਕਾਰੇ

Posted On September - 11 - 2019

ਨਵੀਂ ਦਿੱਲੀ: ਮਨੁੱਖੀ ਅਧਿਕਾਰਾਂ ’ਤੇ ਨਜ਼ਰ ਰੱਖਣ ਵਾਲੀ ਸੰਸਥਾ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਅੱਜ ਵਿਦੇਸ਼ੀ ਤਬਾਦਲਾ ਪ੍ਰਬੰਧਨ ਕਾਨੂੰਨ (ਫੇਮਾ) ਦੀ ਉਲੰਘਣਾ ਦੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਈਡੀ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਮਗਰੋਂ ਸੰਸਥਾ ਨੇ ਇਹ ਗੱਲ ਕਹੀ ਹੈ। ਸੰਸਥਾ ਨੇ ਕਿਹਾ ਕਿ ਉਨ੍ਹਾਂ ਨੂੰ ਈਡੀ ਦਾ ਨੋਟਿਸ ਮਿਲਿਆ ਹੈ ਤੇ ਉਹ ਦੋਸ਼ਾਂ ਤੋਂ ਇਨਕਾਰ ਕਰਦੇ ਹਨ। ਉਨ੍ਹਾਂ ਨੂੰ ਸੰਵਿਧਾਨ ਤੇ ਨਿਆਂਇਕ ਪ੍ਰਕਿਰਿਆ ’ਤੇ ਭਰੋਸਾ ਹੈ।
-ਪੀਟੀਆਈ


Comments Off on ਐਮਨੈਸਟੀ ਇੰਡੀਆ ਨੇ ਫੇਮਾ ਦੀ ਉਲੰਘਣਾ ਦੇ ਦੋਸ਼ ਨਕਾਰੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.