ਲੋਕਾਂ ਦੇ ਅਧਿਕਾਰਾਂ ਲਈ ਗੰਭੀਰ ਖ਼ਤਰਾ !    ਕਸ਼ਮੀਰੀਆਂ ਲਈ ਪੰਜਾਬ ’ਚੋਂ ਉੱਠੀ ਆਵਾਜ਼ ਦਾ ਮਹੱਤਵ !    ਅੱਸੂ !    ਖ਼ੁਦਕੁਸ਼ੀ ਪੀੜਤ ਪਰਿਵਾਰ ਦੀ ਮਦਦ ਲਈ ਸਰਕਾਰ ਤੋਂ ਪਹਿਲਾਂ ਪੁੱਜੇ ਸਮਾਜ ਸੇਵੀ !    ਅਫ਼ਗਾਨਿਸਤਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਕਮਰਕੱਸੇ !    ਪਾਕਿ ਰਾਹਤ ਲਈ ਅਮਰੀਕਾ ਤੋਂ ਲੈ ਸਕਦੈ ਸਹਾਇਤਾ !    ਵਿਕਾਸ ਕਾਰਜਾਂ ’ਚ ਤੇਜ਼ੀ ਲਈ ਵਿਧਾਇਕਾਂ ਨਾਲ ਤਾਲਮੇਲ ਰੱਖਣ ਮੰਤਰੀ: ਕੈਪਟਨ !    ਸੌਮਿਆ ਸਰਕਾਰ ਬੰਗਲਾਦੇਸ਼ ਕ੍ਰਿਕਟ ਟੀਮ ’ਚੋਂ ਬਾਹਰ !    ਵਿਸ਼ਵ ਕੱਪ-2019 ਆਈਸੀਸੀ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਟੂਰਨਾਮੈਂਟ !    ਔਡ-ਈਵਨ ਯੋਜਨਾ ਖ਼ਿਲਾਫ਼ ਐਨਜੀਟੀ ’ਚ ਪਟੀਸ਼ਨ !    

ਐੱਨਐੱਫਐੱਲ ਪਾਣੀਪਤ ਨੇ ਸਥਾਪਨਾ ਦਿਵਸ ਮਨਾਇਆ

Posted On September - 3 - 2019

ਚੰਡੀਗੜ੍ਹ: ਨੈਸ਼ਨਲ ਫਰਟੀਲਾਈਜ਼ਰਜ਼ ਲਿਮਿਟਡ (ਐੱਲਐੱਫਐੱਲ) ਪਾਣੀਪਤ ਵਲੋਂ ਆਪਣੇ 46ਵੇਂ ਸਥਾਪਨਾ ਦਿਵਸ ਮੌਕੇ ਖੂਨਦਾਨ ਕੈਂਪ ਲਾਉਣ ਦੇ ਨਾਲ-ਨਾਲ ਪੌਦੇ ਲਾਉਣ ਦੀ ਮੁਹਿੰਮ ਵੀ ਚਲਾਈ ਗਈ। ਐੱਨਐੱਫਐੱਲ ਦੇ ਸੀਜੀਐੱਮ ਸੁਨੀਲ ਅਰੋੜਾ ਅਤੇ ਸੁਮੇਧਾ ਅਰੋੜਾ ਵਲੋਂ ਸਾਰੇ ਸਮਾਗਮਾਂ ਦਾ ਉਦਘਾਟਨ ਕੀਤਾ ਗਿਆ। ਐੱਨਅੇੱਫਐੱਲ ਦੀ ਪਾਣੀਪਤ ਇਕਾਈ ਦੇ ਸਾਰੇ ਸੀਨੀਅਰ ਅਧਿਕਾਰੀਆਂ, ਮੁਲਾਜ਼ਮਾਂ ਦੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ।
ਟ੍ਰਿਬਿਉਨ ਨਿਊਜ਼ ਸਰਿਵਸ


Comments Off on ਐੱਨਐੱਫਐੱਲ ਪਾਣੀਪਤ ਨੇ ਸਥਾਪਨਾ ਦਿਵਸ ਮਨਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.