ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਐੱਸਸੀ/ਐੱਸਟੀ ਕਾਨੂੰਨ ਬਾਰੇ ਪਟੀਸ਼ਨ ’ਤੇ ਫੈਸਲਾ ਅੱਜ

Posted On September - 13 - 2019

ਨਵੀਂ ਦਿੱਲੀ, 12 ਸਤੰਬਰ
ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਐੱਸਸੀ/ਐੱਸਟੀ ਕਾਨੂੰਨ ਬਾਰੇ ਦਾਇਰ ਕੀਤੀ ਰੀਵਿਊ ਪਟੀਸ਼ਨ ਉੱਤੇ ਅਦਾਲਤ ਭਲਕੇ ਫੈਸਲਾ ਸੁਣਾਏਗੀ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵੱਲੋਂ ਇਸ ਕਾਨੂੰਨ ਨੂੰ ਨਰਮ ਕਰ ਦੇਣ ਵਿਰੁੱਧ ਪਟੀਸ਼ਨ ਦਾਇਰ ਕੀਤੀ ਹੋਈ ਹੈ।
-ਪੀਟੀਆਈ


Comments Off on ਐੱਸਸੀ/ਐੱਸਟੀ ਕਾਨੂੰਨ ਬਾਰੇ ਪਟੀਸ਼ਨ ’ਤੇ ਫੈਸਲਾ ਅੱਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.