ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਕੁੱਟਮਾਰ ਅਤੇ ਜ਼ਬਰ ਜਨਾਹ ਦਾ ਮਾਮਲਾ ਦਰਜ

Posted On September - 12 - 2019

ਪੱਤਰ ਪ੍ਰੇਰਕ
ਟੋਹਾਣਾ, 11 ਸਤੰਬਰ
ਇਥੋਂ ਦੇ ਇਕ ਪਿੰਡ ਵਿੱਚ ਨੌਜਵਾਨ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾਉਣ ’ਤੇ ਪੁਲੀਸ ਥਾਣਾ ਗੜ੍ਹੀ ਵਿੱਚ ਪਿੰਡ ਦੇ ਤਿੰਨ ਲੜਕਿਆਂ ਅਸ਼ਵਨੀ, ਕਰਮਵੀਰ ਤੇ ਧਰਮਵੀਰ ਵਿਰੁੱੱਧ ਮਾਮਲਾ ਦਰਜ ਕੀਤਾ ਗਿਆ ਹੈ। ਐੱਸਐੱਚਓ ਕੁਲਦੀਪ ਸਿੰਘ ਮੁਤਾਬਿਕ ਨੌਜਵਾਨ ਲੜਕੀ ਆਪਣੇ ਖੇਤ ਵਿੱਚ ਜਾ ਰਹੀ ਸੀ ਤਾਂ ਮੁਲਜ਼ਮਾਂ ਨੇ ਖੇਤਾਂ ਵਿੱਚ ਲੜਕੀ ਨਾਲ ਸਮੂਹਿਕ ਜ਼ਬਰ ਜਨਾਹ ਕੀਤਾ ਅਤੇ ਭੇਦ ਖੋਲ੍ਹਣ ’ਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ । ਉਨ੍ਹਾਂ ਕਿਹਾ ਕਿ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।


Comments Off on ਕੁੱਟਮਾਰ ਅਤੇ ਜ਼ਬਰ ਜਨਾਹ ਦਾ ਮਾਮਲਾ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.