ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਕੇ. ਸ਼ਿਵਨ ਦਾ ਕੋਈ ਸੋਸ਼ਲ ਮੀਡੀਆ ਖਾਤਾ ਨਹੀਂ ਹੈ: ਇਸਰੋ

Posted On September - 10 - 2019

ਬੰਗਲੁਰੂ: ਇਸਰੋ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਇਸਰੋ ਚੇਅਰਮੈਨ ਕੇ. ਸ਼ਿਵਨ ਦਾ ਕੋਈ ਸੋਸ਼ਲ ਮੀਡੀਆ ਖਾਤਾ ਨਹੀਂ ਹੈ ਅਤੇ ਉਨ੍ਹਾਂ ਦੇ ਨਾਵਾਂ ਵਾਲਿਆਂ ਖਾਤਿਆਂ ਤੋਂ ਸਾਂਝੀ ਕੀਤੀ ਜਾ ਰਹੀ ਜਾਣਕਾਰੀ ਸਹੀ ਨਹੀਂ ਹੈ। ਏਜੰਸੀ ਵਲੋਂ ਇਸ ਸਪੱਸ਼ਟੀਕਰਨ ਇਸ ਕਰਕੇ ਦਿੱਤਾ ਗਿਆ ਹੈ ਕਿਉਂਕਿ ਸ਼ਿਵਨ ਨਾਂ ਨਾਲ ਕਈ ਸੋਸ਼ਲ ਮੀਡੀਆ ਖਾਤੇ ਬਣੇ ਹੋਏ ਹਨ ਅਤੇ ਉਨ੍ਹਾਂ ਖਾਤਿਆਂ ਤੋਂ ਜਾਣਕਾਰੀ ਦਿੱਤੀ ਜਾ ਰਹੀ ਹੈ। -ਪੀਟੀਆਈ


Comments Off on ਕੇ. ਸ਼ਿਵਨ ਦਾ ਕੋਈ ਸੋਸ਼ਲ ਮੀਡੀਆ ਖਾਤਾ ਨਹੀਂ ਹੈ: ਇਸਰੋ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.