ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਘੁਰਕੀ ਪਿੰਡ ਦਾ ਗ੍ਰੰਥੀ ਅਗਵਾ

Posted On September - 11 - 2019

ਫ਼ਿਰੋਜ਼ਪੁਰ: ਮਖੂ ਪੁਲੀਸ ਨੇ ਘੁਰਕੀ ਪਿੰਡ ਦੇ ਗੁਰਦੁਆਰੇ ’ਚ ਗ੍ਰੰਥੀ ਦੇ ਸੇਵਾ ਕਰਦੇ ਨੌਜਵਾਨ ਇੰਦਰਜੀਤ ਸਿੰਘ ਦੇ ਅਗਵਾ ਹੋਣ ਦਾ ਮੁਕੱਦਮਾ ਦਰਜ ਕੀਤਾ ਹੈ। ਇੰਦਰਜੀਤ ਦੇ ਪਿਤਾ ਬੁੱਧ ਸਿੰਘ ਵਾਸੀ ਕੁਤਬਪੁਰਾ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਲੜਕਾ 6-7 ਸਤੰਬਰ ਦੀ ਦਰਮਿਆਨੀ ਰਾਤ ਨੂੰ ਆਪਣੇ ਮੋਟਰਸਾਈਕਲ ’ਤੇ ਘੁਰਕੀ ਤੋਂ ਵਾਪਸ ਆ ਰਿਹਾ ਸੀ, ਜਿਸ ਨੂੰ ਰਾਹ ’ਚੋਂ ਅਣਪਛਾਤੇ ਵਿਅਕਤੀ ਅਗਵਾ ਕਰ ਕੇ ਲੈ ਗਏ। ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-ਨਿੱਜੀ ਪੱਤਰ ਪੇ੍ਰਕ


Comments Off on ਘੁਰਕੀ ਪਿੰਡ ਦਾ ਗ੍ਰੰਥੀ ਅਗਵਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.