ਹਰਿਆਣਾ ਚੋਣਾਂ: 117 ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਕੇਸ ਦਰਜ !    ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    

ਚੀਫ ਜਸਟਿਸ ਤਾਹਿਲਰਮਾਨੀ ਦੇ ਸਕਦੇ ਹਨ ਅਸਤੀਫਾ

Posted On September - 7 - 2019

ਮਦਰਾਸ: ਮਦਰਾਸ ਹਾਈ ਕੋਰਟ ਦੀ ਚੀਫ ਜਸਟਿਸ ਵਿਜੈ ਕਮਲੇਸ਼ ਤਾਹਿਲਰਮਾਨੀ ਮੇਘਾਲਿਆ ਹਾਈ ਕੋਰਟ ਵਿੱਚ ਤਬਾਦਲੇ ਦੇ ਆਪਣੇ ਹੁਕਮਾਂ ਦੀ ਪਾਲਣਾ ਕਰਨ ਦੀ ਥਾਂ ਅਸਤੀਫਾ ਦੇ ਸਕਦੇ ਹਨ। ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਕੌਲਿਜੀਅਮ ਨੇ 28 ਅਗਸਤ ਨੂੰ ਮਦਰਾਸ ਤੋਂ ਮੇਘਾਲਿਆ ਵਿਚ ਤਾਹਿਲਰਮਾਨੀ ਦੇ ਤਬਾਦਲੇ ਦੇ ਆਦੇਸ਼ ਦਿੱਤੇ ਸਨ। ਕੌਲਿਜੀਅਮ ਨੇ ਤਬਾਦਲੇ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕਰਦਿਆਂ ਉਸ ਦੀ ਅਪੀਲ ਖਾਰਜ ਕਰ ਦਿੱਤੀ ਸੀ।
-ਏਜੰਸੀ


Comments Off on ਚੀਫ ਜਸਟਿਸ ਤਾਹਿਲਰਮਾਨੀ ਦੇ ਸਕਦੇ ਹਨ ਅਸਤੀਫਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.