ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਚੰਬਾ ’ਚ ਭੂਚਾਲ ਦੇ ਝਟਕੇ

Posted On September - 10 - 2019

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਚਾਰ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਹਿਮਾਚਲ ਤੇ ਜੰਮੂ-ਕਸ਼ਮੀਰ ਦੇ ਉੱਤਰ ਪੂਰਬ ਵਿੱਚ ਪੰਜ ਕਿਲੋਮੀਟਰ ਜ਼ਮੀਨ ਹੇਠਾਂ ਸੀ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਸ਼ਿੱਦਤ 2.7 ਤੋਂ 5 ਵਿਚਾਲੇ ਮਾਪੀ ਗਈ। -ਟਨਸ


Comments Off on ਚੰਬਾ ’ਚ ਭੂਚਾਲ ਦੇ ਝਟਕੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.