ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਜਲ ਸੈਨਾ ਮੁਖੀ ਦੀ ਚਾਰ ਰੋਜ਼ਾ ਬੰਗਲਾਦੇਸ਼ ਯਾਤਰਾ ਸ਼ੂਰੂ

Posted On September - 22 - 2019

ਨਵੀਂ ਦਿੱਲੀ: ਬੰਗਲਾਦੇਸ਼ ਅਤੇ ਭਾਰਤ ਵਿੱਚ ਸਮੁੰਦਰੀ ਸਾਂਝ ਵਧਾਉਣ ਦੇ ਉਦੇਸ਼ ਨਾਲ ਅੱਜ ਤੋਂ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਨੇ ਆਪਣੀ ਚਾਰ ਰੋਜ਼ਾ ਬੰਗਲਾਦੇਸ਼ ਯਾਤਰਾ ਸ਼ੁਰੂ ਕੀਤੀ ਹੈ। ਜਲ ਸੈਨਾ ਦੇ ਬੁਲਾਰੇ ਨੇ ਦੱਸਿਆ ਐਡਮਿਰਲ ਸਿੰਘ ਇਸ ਯਾਤਰਾ ਦੌਰਾਨ ਹਮਰੁਤਬਾ ਬੰਗਲਾਦੇਸ਼ੀ ਐਡਮਿਰਲ ਔਰੰਗਜ਼ੇਬ ਚੌਧਰੀ ਸਮੇਤ ਫ਼ੌਜ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਸੂਤਰਾਂ ਅਨੁਸਾਰ ਚੀਨ ਵੱਲੋਂ ਹਿੰਦ ਮਹਾਂਸਾਗਰ ਖੇਤਰ ਤੇ ਦੱਖਣੀ ਚੀਨ ਸਮੁੰਦਰ ਵਿੱਚ ਸੁਰੱਖਿਆ ਖੇਤਰ ਵਿੱਚ ਘੁੱਸਪੈਠ ਸਬੰਧੀ ਦੋਵੇਂ ਮੁਖੀ ਗੱਲਬਾਤ ਕਰਨਗੇ।
-ਪੀਟੀਆਈ


Comments Off on ਜਲ ਸੈਨਾ ਮੁਖੀ ਦੀ ਚਾਰ ਰੋਜ਼ਾ ਬੰਗਲਾਦੇਸ਼ ਯਾਤਰਾ ਸ਼ੂਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.