ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਜੀਐੱਸਟੀ ਧੋਖਾਧੜੀ ਫੜਨ ਲਈ ਦੇਸ਼ ਭਰ ਵਿੱਚ ਛਾਪੇ

Posted On September - 13 - 2019

ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 12 ਸਤੰਬਰ
ਡਾਇਰੈਕਟੋਰੋਟ ਜਨਰਲ ਆਫ ਜੀਐੱਸਟੀ ਇੰਟੈਲੀਜੈਂਸ ਅਤੇ ਡਾਇਰੈਕਟੋਰੇਟ ਜਨਰਲ ਆਫ ਰੈਵੇਨਿਊ ਇੰਟੈਲੀਜੈਂਸ ਵੱਲੋਂ ਬਰਾਮਦਕਾਰਾਂ ਵੱਲੋਂ ਜੀਐੱਸਟੀ ਰਿਫੰਡ ਵਾਪਿਸ ਕਰਵਾਉਣ ਲਈ ਕੀਤੀ ਧੋਖਾਧੜੀ ਫੜਨ ਲਈ ਦੇਸ਼ ਭਰ ਵਿੱਚ 336 ਥਾਵਾਂ ਉੱਤੇ ਛਾਪੇ ਮਾਰੇ ਹਨ। ਇਹ ਛਾਪੇ ਦੇਸ਼ ਦੇ ਹੋਰਨਾਂ ਹਿੱਸਿਆਂ ਸਮੇਤ ਪੰਜਾਬ,ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੀ ਮਾਰੇ ਗਏ ਹਨ।


Comments Off on ਜੀਐੱਸਟੀ ਧੋਖਾਧੜੀ ਫੜਨ ਲਈ ਦੇਸ਼ ਭਰ ਵਿੱਚ ਛਾਪੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.