ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਤਾਇਕਵਾਂਡੋ ’ਚ ਗੁਰਸਹਿਜ ਦੀ ਕੌਮੀ ਮੁਕਾਬਲੇ ਲਈ ਚੋਣ

Posted On September - 11 - 2019

ਤਗਮੇ ਹਾਸਿਲ ਕਰਨ ਵਾਲਾ ਖਿਡਾਰੀ ਗੁਰਸਹਿਜ ਸਿੰਘ। -ਫੋਟੋ: ਚੰਦਰ ਕਾਲੜਾ

ਜਲਾਲਾਬਾਦ: ਰਜਿੰਦਰ ਪਬਲਿਕ ਸਕੂਲ ਪੰਜਆਨਾ ਸਿਰਸਾ ਵਿੱਚ ਪਿਛਲੇ ਦਿਨੀਂ ਹੋਈ ਸੀਬੀਐੱਸਈ ਨਾਰਥ ਇੰਡੀਆ-2 ਤਾਈਕਵਾਡੋਂ ਚੈਪੀਅਨਸ਼ਿਪ ’ਚ ਮਾਤਾ ਗੁਜਰੀ ਸਕੂਲ ਦੇ ਦੋ ਬੱਚਿਆਂ ਨੇ ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ। ਚੈਂਪੀਅਨਸ਼ਿਪ ’ਚ 300 ਖਿਡਾਰੀਆਂ ਨੇ ਭਾਗ ਲਿਆ। ਮਾਤਾ ਗੁਜਰੀ ਪਬਲਿਕ ਸਕੂਲ ਦੇ ਗੁਰਸਹਿਜ ਸਿੰਘ ਨੇ ਦੂਜਾ ਸਥਾਨ ਲੈ ਕੇ ਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ’ਚ ਆਪਣੀ ਜਗ੍ਹਾ ਬਣਾਈ। ਇਸੇ ਤਰ੍ਹਾਂ ਸਾਹਿਲਪ੍ਰੀਤ ਨੇ ਚਾਂਦੀ ਦਾ ਤਗਮਾ ਜਿੱਤਿਆ। ਸਕੂਲ ਪ੍ਰਿੰਸੀਪਲ ਪਰਵਿੰਦਰਜੀਤ ਕੌਰ ਅਤੇ ਅਨੁਪ੍ਰੀਤ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।
-ਨਿੱਜੀ ਪੱਤਰ ਪ੍ਰੇਰਕ


Comments Off on ਤਾਇਕਵਾਂਡੋ ’ਚ ਗੁਰਸਹਿਜ ਦੀ ਕੌਮੀ ਮੁਕਾਬਲੇ ਲਈ ਚੋਣ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.