ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਤਿੰਨ ਮਾਓਵਾਦੀ ਹਲਾਕ

Posted On September - 23 - 2019

ਅਮਰਾਵਤੀ(ਆਂਧਰਾ ਪ੍ਰਦੇਸ਼): ਆਂਧਰਾ ਪ੍ਰਦੇਸ਼-ਉੜੀਸਾ ਦੀ ਸਰਹੱਦ ’ਤੇ ਵਿਸ਼ਾਖਾਪਟਨਮ ਜ਼ਿਲ੍ਹੇ ਵਿੱਚ ਸਲਾਮਤੀ ਦਸਤਿਆਂ ਨਾਲ ਹੋਏ ਮੁਕਾਬਲੇ ਵਿੱਚ ਸੀਪੀਆਈ (ਮਾਓਵਾਦੀ) ਦੇ ਤਿੰਨ ਮੈਂਬਰ ਹਲਾਕ ਹੋ ਗਏ। ਐੱਸਪੀ ਬਾਬੂਜੀ ਅਟਾਡਾ ਨੇ ਦੱਸਿਆ ਕਿ ਮਿ੍ਰਤਕਾਂ ’ਚ ਦੋ ਮਹਿਲਾਵਾਂ ਹਨ ਤੇ ਇਹ ਤਿੰਨੋਂ ਗਲੀਕੋਂਡਾ ‘ਦਾਲਮ’ ਨਾਲ ਸਬੰਧਤ ਸਨ। ਪੁਲੀਸ ਨੇ ਤਿੰਨ ਰਾਈਫਲਾਂ ਵੀ ਬਰਾਮਦ ਕੀਤੀਆਂ ਹਨ।                                   -ਪੀਟੀਆਈ


Comments Off on ਤਿੰਨ ਮਾਓਵਾਦੀ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.