ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਦਿੱਲੀ ਦੇ ਰੈਸਤਰਾਂ ’ਚ ਸਿੱਖ ਵਿਅਕਤੀ ਨੂੰ ਦਾਖ਼ਲ ਹੋਣ ਤੋਂ ਰੋਕਿਆ

Posted On September - 10 - 2019

ਨਵੀਂ ਦਿੱਲੀ, 9 ਸਤੰਬਰ
ਦਿੱਲੀ ਦੇ ਇਕ ਸਿੱਖ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਦਿੱਲੀ ਦੇ ‘ਵੁਈ ਕੁਤੁਬ’ ਰੈਸਤਰਾਂ ਵਿਚ ਉਸ ਦੇ ਧਰਮ ਤੇ ਪਹਿਰਾਵੇ ਕਾਰਨ ਦਾਖ਼ਲ ਹੋਣ ਤੋਂ ਰੋਕਿਆ ਗਿਆ ਹੈ। ਪਰਮ ਸਾਹਿਬ ਨੇ ਇੰਸਟਾਗ੍ਰਾਮ ’ਤੇ ਫੋਟੋ ਸਾਂਝੀ ਕਰ ਕੇ ਰੈਸਤਰਾਂ ਸਟਾਫ਼ ’ਤੇ ਉਸ ਨਾਲ ਤੇ ਉਸ ਦੇ ਦੋਸਤ ਨਾਲ ਬਦਸਲੂਕੀ ਕਰਨ ਦਾ ਦੋਸ਼ ਲਾਇਆ ਹੈ। ਸਾਹਿਬ ਨੇ ਇੰਸਟਾਗ੍ਰਾਮ ’ਤੇ ਲਿਖਿਆ ਕਿ ਕਾਊਂਟਰ ’ਤੇ ਖੜ੍ਹੇ ਵਿਅਕਤੀ ਨੇ ਕਿਹਾ ਕਿ ਉਹ ਸਿੱਖਾਂ ਨੂੰ ਰੈਸਤਰਾਂ ਲਾਊਂਜ ਵਿਚ ਆਉਣ ਦੀ ਪ੍ਰਵਾਨਗੀ ਨਹੀਂ ਦਿੰਦੇ।
-ਆਈਏਐੱਨਐੱਸ


Comments Off on ਦਿੱਲੀ ਦੇ ਰੈਸਤਰਾਂ ’ਚ ਸਿੱਖ ਵਿਅਕਤੀ ਨੂੰ ਦਾਖ਼ਲ ਹੋਣ ਤੋਂ ਰੋਕਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.