ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਦੇਸ਼ ਵਿੱਚ 22000 ਵੈਬਸਾਈਟਾਂ ਹੈਕ ਹੋਈਆਂ

Posted On September - 6 - 2019

ਨਵੀਂ ਦਿੱਲੀ: ਦੇਸ਼ ਵਿੱਚ ਅਪਰੈਲ 2017 ਤੋਂ ਜਨਵਰੀ 2018 ਤੱਕ 22000 ਤੋਂ ਵੱਧ ਵੈਬਸਾਈਟਾਂ ਹੈਕ ਹੋਈਆਂ ਹਨ। ਇਹ ਜਾਣਕਾਰੀ ਸੀਬੀਆਈ ਵੱਲੋਂ ਸਾਈਬਰ ਕਰਾਈਮ ਸਬੰਧੀ ਕਰਵਾਈ ਦੋ ਰੋਜ਼ਾ ਕਾਨਫਰੰਸ ਵਿੱਚ ਸਰਕਾਰੀ ਤੌਰ ਉੱਤੇ ਦਿੱਤੀ ਗਈ ਹੈ। ਇਸ ਮੌਕੇ ਯੂਨੀਅਨ ਬੈਂਕ ਦੀ ਵੈਬਸਾਈਟ ਹੈਕ ਹੋਣ ਦਾ ਵਿਸ਼ੇਸ਼ ਤੌਰ ਉੱਤੇ ਜ਼ਿਕਰ ਆਇਆ ਜਿਸ ਦੇ ਰਾਹੀਂ ਅੰਤਰਰਾਸ਼ਟਰੀ ਹੈਕਰ 1.71 ਕਰੋੜ ਡਾਲਰ ਦੀ ਧੋਖਾਧੜੀ ਕਰ ਗਏ ਸਨ। ਇਹ ਦੁਨੀਆਂ ਵਿੱਚ ਸਭ ਤੋਂ ਵੱਡੀ ਹੈਕ ਸੀ। -ਪੀਟੀਆਈ


Comments Off on ਦੇਸ਼ ਵਿੱਚ 22000 ਵੈਬਸਾਈਟਾਂ ਹੈਕ ਹੋਈਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.