ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਨਸ਼ੀਲੇ ਪਦਾਰਥਾਂ ਸਮੇਤ ਦੋ ਕਾਬੂ

Posted On September - 11 - 2019

ਹੰਡਿਆਇਆ: ਪੁਲੀਸ ਨੇ ਦੋ ਵੱਖ ਵੱਖ ਮਾਮਲਿਆਂ ਵਿਚ ਦੋ ਵਿਅਕਤੀਆਂ ਨੂੰ 300 ਨਸ਼ੀਲੀਆਂ ਗੋਲੀਆਂ ਅਤੇ 15 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਚੌਂਕੀ ਇੰਚਾਰਜ ਹੰਡਿਆਇਆ ਜਸਵੀਰ ਸਿੰਘ ਚਹਿਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸ਼ਰੀਫ਼ ਖਾਨ ਨੇ ਬੱਸ ਅੱਡਾ ਧਨੌਲਾ ਖ਼ੁਰਦ ਤੋਂ ਹੈਪੀ ਸਿੰਘ ਨੂੰ 300 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ। ਹੌਲਦਾਰ ਹਰਦੀਪ ਸਿੰਘ ਨੇ ਮਾਨਸਾ ਰੋਡ ਤੋਂ ਇੱਕ ਸਕੂਟਰੀ ਨੰਬਰ ਪੀ.ਬੀ.19ਆਰ-8370 ਸਵਾਰ ਵਿਅਕਤੀ ਤੋਂ 15 ਬੋਤਲਾਂ ਸ਼ਰਾਬ ਠੇਕਾ ਦੇਸੀ (ਹਰਿਆਣਾ) ਬਰਾਮਦ ਕੀਤੀ। ਉਸਦੀ ਸ਼ਨਾਖ਼ਤ ਹਰਜਿੰਦਰ ਸਿੰਘ ਵਾਸੀ ਹੰਡਿਆਇਆ ਵਜੋਂ ਹੋਈ
-ਪੱਤਰ ਪ੍ਰੇਰਕ


Comments Off on ਨਸ਼ੀਲੇ ਪਦਾਰਥਾਂ ਸਮੇਤ ਦੋ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.