ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਪਟਿਆਲਾ-ਧੂਰੀ ਮਾਰਗ ’ਤੇ ਬਿਜਲੀ ਨਾਲ ਦੌੜੇਗੀ ਰੇਲ ਗੱਡੀ

Posted On September - 11 - 2019

ਪੱਤਰ ਪ੍ਰੇਰਕ
ਪਟਿਆਲਾ, 10 ਸਤੰਬਰ
ਰਾਜਪੁਰਾ ਤੋਂ ਲੁਧਿਆਣਾ ਵਾਇਆ ਪਟਿਆਲਾ ਹੁਣ ਬਿਜਲੀ ਨਾਲ ਚੱਲਣ ਵਾਲੀਆਂ ਰੇਲਾਂ ਤੇਜ਼ ਰਫ਼ਤਾਰ ਨਾਲ ਯਾਤਰੀਆਂ ਨੂੰ ਪਹੁੰਚਾਉਣਗੀਆਂ। ਹੁਣ ਪਟਿਆਲਾ ਤੋਂ ਧੂਰੀ ਤੱਕ ਵੀ ਬਿਜਲੀ ਨਾਲ ਚੱਲਣ ਵਾਲੀ ਰੇਲ ਦਾ ਉਦਘਾਟਨ ਹੋ ਗਿਆ ਹੈ, ਇਸ ਤੋਂ ਪਹਿਲਾਂ ਰਾਜਪੁਰਾ ਤੋਂ ਪਟਿਆਲਾ ਤੱਕ ਦਾ ਉਦਘਾਟਨ ਕੀਤਾ ਗਿਆ ਸੀ।


Comments Off on ਪਟਿਆਲਾ-ਧੂਰੀ ਮਾਰਗ ’ਤੇ ਬਿਜਲੀ ਨਾਲ ਦੌੜੇਗੀ ਰੇਲ ਗੱਡੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.