ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਪਾਕਿ ਰਾਹਤ ਲਈ ਅਮਰੀਕਾ ਤੋਂ ਲੈ ਸਕਦੈ ਸਹਾਇਤਾ

Posted On September - 17 - 2019

ਇਸਲਾਮਾਬਾਦ, 16 ਸਤੰਬਰ
ਵਿੱਤੀ ਐਕਸ਼ਨ ਟਾਸਕ ਫੋਰਸ (ਐੱਫਏਟੀਐੱਫ) ਅਤੇ ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਵੱਲੋਂ ਲਾਈਆਂ ਜਾਣ ਵਾਲੀਆਂ ਸਖ਼ਤ ਸ਼ਰਤਾਂ ਤੋਂ ਬਚਣ ਲਈ ਪਾਕਿਸਤਾਨ, ਅਮਰੀਕਾ ਤੋਂ ਦਖ਼ਲ ਦੀ ਮੰਗ ਕਰ ਸਕਦਾ ਹੈ। ਐੱਫਏਟੀਐੱਫ ਦੀ ਮੀਟਿੰਗ ਅਕਤੂਬਰ ’ਚ ਪੈਰਿਸ ’ਚ ਹੋਣੀ ਹੈ ਜਿਥੇ ਪਾਕਿਸਤਾਨ ਨੂੰ ਕਾਲੀ ਸੂਚੀ ’ਚ ਰੱਖਣ ਬਾਰੇ ਫ਼ੈਸਲਾ ਹੋ ਸਕਦਾ ਹੈ। ਅਗਲੇ ਮਹੀਨੇ ਹੀ ਆਈਐੱਮਐੱਫ ਦੀ ਬੈਠਕ ਹੋਵੇਗੀ। -ਆਈਏਐਨਐਸ

 


Comments Off on ਪਾਕਿ ਰਾਹਤ ਲਈ ਅਮਰੀਕਾ ਤੋਂ ਲੈ ਸਕਦੈ ਸਹਾਇਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.