ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਪੀ.ਕੇ. ਮਿਸ਼ਰਾ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਨਿਯੁਕਤ

Posted On September - 12 - 2019

ਨਵੀਂ ਦਿੱਲੀ, 11 ਸਤੰਬਰ
ਸੀਨੀਅਰ ਆਈਏਐੱਸ ਅਧਿਕਾਰੀ ਪ੍ਰਮੋਦ ਕੁਮਾਰ ਮਿਸ਼ਰਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੁੱਧਵਾਰ ਨੂੰ ਸਰਕਾਰੀ ਪੱਧਰ ਤੋਂ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮਿਸ਼ਰਾ ਤੋਂ ਇਲਾਵਾ ਪੀ.ਕੇ. ਸਿਨਹਾ ਨੂੰ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਮਿਸ਼ਰਾ ਹੁਣ ਵਧੀਕ ਪ੍ਰਮੁੱਖ ਸਕੱਤਰ ਦੇ ਅਹੁਦੇ ’ਤੇ ਕੰਮ ਕਰ ਰਹੇ ਸਨ ਜਦੋਂਕਿ ਸ੍ਰੀ ਸਿਨਹਾ ਅਫ਼ਸਰ ਆਨ ਸਪੈਸ਼ਲ ਡਿਊਟੀ (ਓਐੱਸਡੀ) ਦੇ ਅਹੁਦੇ ’ਤੇ ਸਨ। ਕੈਬਨਿਟ ਦੀ ਨਿਯੁਕਤੀਆਂ ਸਬੰਧੀ ਕਮੇਟੀ (ਏਸੀਸੀ) ਨੇ ਦੋਵਾਂ ਅਧਿਕਾਰੀਆਂ ਦੀ 11 ਸਤੰਬਰ 2019 ਤੋਂ ਨਵੇਂ ਅਹੁਦਿਆਂ ’ਤੇ ਨਿਯੁਕਤੀ ਕੀਤੀ ਹੈ। ਸ੍ਰੀ ਮਿਸ਼ਰਾ ਪਹਿਲਾਂ ਇਸ ਅਹੁਦੇ ’ਤੇ ਕੰਮ ਕਰਦੇ ਨਰਪੇਂਦਰਾ ਮਿਸ਼ਰਾ ਦੀ ਥਾਂ ਲੈਣਗੇ। -ਆਈਏਐੱਨਐੱਸ

 


Comments Off on ਪੀ.ਕੇ. ਮਿਸ਼ਰਾ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਨਿਯੁਕਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.