‘ਤੇਰੇ ਇਸ਼ਕ ਦਾ ਗਿੱਧਾ ਪੈਂਦਾ...’: ਗੁਰਦਾਸ ਮਾਨ ਹਾਜ਼ਰ ਹੋ! !    ਨਾਰੀ ਦੇਹ ’ਤੇ ਲਾਏ ਗਏ ਜ਼ਾਬਤੇ !    ਆਪਣਾ ਕਮਰਾ !    ਪਰਾਸ਼ਰ ਝੀਲ ਦੀ ਯਾਤਰਾ !    ਉਸ ਬੋਹੜ ਨੇ ਪੁੱਛਿਆ ਸੀ !    ਅਣਿਆਈ ਮੌਤ !    ਮਿੰਨੀ ਕਹਾਣੀਆਂ !    ਬੱਚਿਓ! ਤੁਸੀਂ ਸਰੀ ਨਹੀਂ ਜਾਣਾ !    ਸੋਚਣ ਲਈ ਮਜਬੂਰ ਕਰਦੀ ਕਵਿਤਾ !    ਜ਼ੁਲਮ ਅਤੇ ਸ਼ੋਸ਼ਣ ਖ਼ਿਲਾਫ਼ ਸੰਘਰਸ਼ !    

ਪੁਲੀਸ ਮੁਲਾਜ਼ਮ ਵਲੋਂ ਔਰਤ ਨਾਲ ਜਬਰ-ਜਨਾਹ

Posted On September - 7 - 2019

ਗਾਜ਼ੀਪੁਰ (ਉੱਤਰ ਪ੍ਰਦੇਸ਼): ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ਵਿਚ ਇਕ ਪੁਲੀਸ ਮੁਲਾਜ਼ਮ ਨੇ ਔਰਤ ਨਾਲ ਜਬਰ-ਜਨਾਹ ਕਰਕੇ ਉਸ ਨੂੰ ਨਹਿਰ ਕਿਨਾਰੇ ਸੁੱਟ ਦਿੱਤਾ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਨੂੰ ਮਰਦਾਹ ਇਲਾਕੇ ਦੇ ਇਕ ਪਿੰਡ ਵਿਚ ਵਾਪਰੀ। ਇਸ ਸਬੰਧੀ ਯੂਪੀ-ਪੀਏਸੀ ਜਵਾਨ ਅਭੈ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੇ ਪਹਿਲਾਂ ਔਰਤ ਨਾਲ ਜਬਰ-ਜਨਾਹ ਕੀਤਾ, ਫਿਰ ਉਸ ਦੇ ਹੱਥ-ਪੈਰ ਬੰਨ੍ਹ ਕੇ ਉਸ ਨੂੰ ਨਹਿਰ ਕਿਨਾਰੇ ਸੁੱਟ ਦਿੱਤਾ। ਵਿਆਹੁਤਾ ਕਿਸੇ ਤਰ੍ਹਾਂ ਆਪਣੇ ਘਰ ਪਹੁੰਚੀ। ਉਸ ਦੀ ਮਾਂ ਦੀ ਸ਼ਿਕਾਇਤ ਦੇ ਅਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ।
-ਪੀਟੀਆਈ


Comments Off on ਪੁਲੀਸ ਮੁਲਾਜ਼ਮ ਵਲੋਂ ਔਰਤ ਨਾਲ ਜਬਰ-ਜਨਾਹ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.