ਹਰਿਆਣਾ ਚੋਣਾਂ: 117 ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਕੇਸ ਦਰਜ !    ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    

ਪੰਜ ਮਹੀਨੇ ਤੋਂ ਲਾਪਤਾ ਮੁਟਿਆਰ ਦੀ ਉੱਘ-ਸੁੱਘ ਨਹੀਂ

Posted On September - 19 - 2019

ਪਟਿਆਲਾ: ਪੰਜ ਮਹੀਨੇ ਪਹਿਲਾਂ ਭੇਤਭਰੀ ਹਾਲਤ ਵਿਚ ਲਾਪਤਾ ਹੋਈ ਸ਼ਹਿਰ ਦੀ 19 ਸਾਲਾ ਮੁਟਿਆਰ ਦੀ ਉੱਗ-ਸੁੱਘ ਨਹੀਂ ਨਿਕਲ਼ੀ। ਲੋਕਾਂ ਦੇ ਘਰਾਂ ਵਿਚ ਸਾਫ਼ ਸਫ਼ਾਈ ਕਰਨ ਵਾਲ਼ੀ ਲੜਕੀ 23 ਅਪਰੈਲ ਨੂੰ ਵੀ ਕੰਮ ’ਤੇ ਗਈ ਸੀ। ਲੜਕੀ ਦੀ ਮਾਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਉਸ ਦੀ ਲੜਕੀ ਨੂੰ ਕਿਸੇ ਨੇ ਗੈਰ ਕਾਨੂੰਨੀ ਤੌਰ ’ਤੇ ਆਪਣੀ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਥਾਣਾ ਅਰਬਨ ਅਸਟੇਟ ਨੇ ਕੇਸ ਦਰਜ ਕਰ ਲਿਆ ਹੈ।
-ਖੇਤਰੀ ਪ੍ਰਤੀਨਿਧ


Comments Off on ਪੰਜ ਮਹੀਨੇ ਤੋਂ ਲਾਪਤਾ ਮੁਟਿਆਰ ਦੀ ਉੱਘ-ਸੁੱਘ ਨਹੀਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.