ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਬਾਂਝਪਨ ਦੇ ਇਲਾਜ ਸਬੰਧੀ ਨਵੀਆਂ ਤਕਨੀਕਾਂ ਬਾਰੇ ਦੱਸਿਆ

Posted On September - 17 - 2019

ਚੰਡੀਗੜ੍ਹ: ‘ਇੰਡੀਅਨ ਸੁਸਾਇਟੀ ਫਾਰ ਅਸਿਸਟਡ ਰੀਪ੍ਰੋਡਕਸ਼ਨ’ ਵੱਲੋਂ ਮਹਾਰਾਸ਼ਟਰ ਵਿਚ ਕਰਵਾਈ ਗਈ ਅੱਠਵੀਂ ਸਾਲਾਨਾ ਕਾਨਫਰੰਸ ਵਿਚ ਡਾ. ਸੁਮਿਤਾ ਸੋਫ਼ਤ (ਡਾ. ਸੁਮਿਤਾ ਸੋਫਤ ਹਸਪਤਾਲ, ਰੋਜ਼ ਗਾਰਡਨ, ਲੁਧਿਆਣਾ) ਨੇ ਬਾਂਝਪਨ ਦੇ ਇਲਾਜ ਸਬੰਧੀ ਆਪਣੇ ਵਿਚਾਰ ਪ੍ਰਗਟਾਏ। ਇਹ ਕਾਨਫ਼ਰੰਸ ‘ਪੁਣੇ ਓਬਸਟੈਟ੍ਰਿਕਸ ਤੇ ਗਾਇਨੀ ਸੁਸਾਇਟੀ’ ਦੇ ਸਹਿਯੋਗ ਨਾਲ ਕਰਵਾਈ ਗਈ ਸੀ। ਡਾ. ਸੋਫਤ ਨੇ ਇਸ ਮੌਕੇ ਬਾਂਝਪਨ ਦੇ ਇਲਾਜ ਲਈ ਇਜਾਦ ਹੋਈਆਂ ਨਵੀਆਂ ਤਕਨੀਕਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਆਈਵੀਐੱਫ ਤਕਨੀਕ ਵਿਚ ਨਾਕਾਮ ਹੋਣ ਵਾਲੇ ਇਸ ਨਵੇਂ ਇਲਾਜ ਤੋਂ ਲਾਹਾ ਲੈ ਸਕਦੇ ਹਨ।
-ਟਨਸ


Comments Off on ਬਾਂਝਪਨ ਦੇ ਇਲਾਜ ਸਬੰਧੀ ਨਵੀਆਂ ਤਕਨੀਕਾਂ ਬਾਰੇ ਦੱਸਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.