ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਬੈਂਕ ਅਫੀਸਰਜ਼ ਯੂਨੀਅਨ ਵੱਲੋਂ ਦੋ ਰੋਜ਼ਾ ਹੜਤਾਲ ਦੀ ਧਮਕੀ

Posted On September - 13 - 2019

ਨਵੀਂ ਦਿੱਲੀ/ਚੰਡੀਗੜ੍ਹ, 12 ਸਤੰਬਰ
ਸਰਕਾਰੀ ਖੇਤਰ ਦੇ ਬੈਂਕਾਂ ਨਾਲ ਸਬੰਧਤ ਅਫੀਸਰਜ਼ ਦੀਆਂ ਚਾਰ ਯੂਨੀਅਨਾਂ ਨੇ ਬੈਂਕਾਂ ਦੇ ਰਲੇਵੇਂ ਦੇ ਵਿਰੋਧ ਵਿੱਚ 26 ਸਤੰਬਰ ਤੋਂ ਦੋ ਰੋਜ਼ਾ ਹੜਤਾਲ ’ਤੇ ਜਾਣ ਦੀ ਧਮਕੀ ਦਿੱਤੀ ਹੈ। ਸਬੰਧਤ ਬੈਂਕਾਂ ਨੇ ਇੰਡੀਅਨ ਬੈਂਕਜ਼ ਐਸੋਸੀਏਸ਼ਨ ਨੂੰ ਤਜਵੀਜ਼ਤ ਹੜਤਾਲ ਸਬੰਧੀ ਸੂਚਿਤ ਕਰ ਦਿੱਤਾ ਹੈ।
-ਪੀਟੀਆਈ


Comments Off on ਬੈਂਕ ਅਫੀਸਰਜ਼ ਯੂਨੀਅਨ ਵੱਲੋਂ ਦੋ ਰੋਜ਼ਾ ਹੜਤਾਲ ਦੀ ਧਮਕੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.