ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਬੱਸ ਤੇ ਟਰੱਕ ਦੀ ਟੱਕਰ ’ਚ 6 ਹਲਾਕ, 15 ਜ਼ਖ਼ਮੀ

Posted On September - 13 - 2019

ਪੁਣੇ: ਮਹਾਰਾਸ਼ਟਰ ਦੇ ਸਿਤਾਰਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸਵੇਰੇ ਇੱਕ ਬੱਸ ਸਟੇਸ਼ਨਰੀ ਨਾਲ ਭਰੇ ਟਰੱਕ ਨਾਲ ਟਕਰਾਅ ਗਈ ਅਤੇ ਇਸ ਹਾਦਸੇ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਮੁੰਬਈ ਬੰਗਲੌਰ ਕੌਮੀ ਮਾਰਗ ਨੰਬਰ ਚਾਰ ਉੱਤੇ ਵਾਪਰਿਆ। ਬੱਸ, ਟਰੱਕ ਵਿੱਚ ਸਾਹਮਣਿਓ ਆ ਕੇ ਵੱਜੀ। ਪੀਟੀਆਈ


Comments Off on ਬੱਸ ਤੇ ਟਰੱਕ ਦੀ ਟੱਕਰ ’ਚ 6 ਹਲਾਕ, 15 ਜ਼ਖ਼ਮੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.