ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਭਾਗਵਤ ਦੇ ਕਾਫ਼ਲੇ ਦੀ ਕਾਰ ਨਾਲ ਟੱਕਰ ’ਚ ਬੱਚੇ ਦੀ ਮੌਤ

Posted On September - 12 - 2019

ਜੈਪੁਰ,11 ਸਤੰਬਰ
ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿੱਚ ਆਰਐੱਸਐੱਸ ਮੁਖੀ ਮੋਹਨ ਭਾਗਵਤ ਦੇ ਕਾਫ਼ਲੇ ਵਿੱਚਲੀ ਇੱਕ ਕਾਰ ਦੀ ਲਪੇਟ ਵਿੱਚ ਇੱਕ ਮੋਟਰਸਾਈਕਲ ਆ ਗਿਆ ਅਤੇ ਇਸ ਕਾਰਨ ਮੋਟਰਸਾਈਕਲ ’ਤੇ ਸਵਾਰ ਬਜ਼ੁਰਗ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਨਾਲ ਬੈਠੇ ਉਸ ਦੇ ਛੇ ਸਾਲ ਦੇ ਪੋਤੇ ਦੀ ਮੌਤ ਹੋ ਗਈ ਹੈ।ਮਾਂਡਾਵਾਰ ਦੇ ਐੱਸਆਈ ਰਾਮਸਵਰੂਪ ਬੈਰਵਾ ਅਨੁਸਾਰ ਜਦੋਂ ਭਾਗਵਤ ਤਿਜਾਰਾ ਇਲਾਕੇ ਵਿੱਚੋਂ ਇੱਕ ਸਮਾਰੋਹ ਵਿੱਚੋਂ ਵਾਪਿਸ ਆ ਰਹੇ ਸਨ ਤਾਂ ਮੋਟਰਸਾਈਕਲ ਇੱਕ ਕਾਰ ਦੀ ਲਪੇਟ ਵਿਚ ਆ ਗਿਆ। ਕਾਰ ਡਰਾਈਵਰ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। -ਪੀਟੀਆਈ

 


Comments Off on ਭਾਗਵਤ ਦੇ ਕਾਫ਼ਲੇ ਦੀ ਕਾਰ ਨਾਲ ਟੱਕਰ ’ਚ ਬੱਚੇ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.