ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਭਾਰਤੀ ਮਹਿਲਾ ਪੁਲੀਸ ਅਧਿਕਾਰੀ ਦੀ ਏਸ਼ੀਆ ਦੇ ਵਕਾਰੀ ਪੁਰਸਕਾਰ ਲਈ ਚੋਣ

Posted On September - 13 - 2019

ਨਿਊਯਾਰਕ: ਭਾਰਤ ਦੀ ਮਹਿਲਾ ਪੁਲੀਸ ਅਧਿਕਾਰੀ ਛਾਇਆ ਸ਼ਰਮਾ ਜਿਨ੍ਹਾਂ ਨੇ ਦਿੱਲੀ ਵਿੱਚ 2012 ਵਿੱਚ ਵਾਪਰੇ ਨਿਰਭਯਾ ਸਮੂਹਿਕ ਬਲਾਤਕਾਰ ਮਾਮਲੇ ਦੀ ਜਾਂਚ ਨੂੰ ਨੇਪਰੇ ਚਾੜ੍ਹਿਆ ਸੀ, ਦੀ ਛੇ ਹੋਰਨਾਂ ਦੇ ਨਾਲ 2019 ਏਸ਼ੀਆ ਸੁਸਾਇਟੀ ਗੇਮ ਚੇਂਜਰ ਪੁਰਸਕਾਰ ਲਈ ਚੋਣ ਕੀਤੀ ਗਈ ਹੈ। ਇਸ ਪੁਰਸਕਾਰ ਦਾ ਐਲਾਨ ਇੱਥੋਂ ਦੀ ਮੋਹਰੀ ਸਭਿਆਚਾਰਕ ਤੇ ਸਿੱਖਿਆ ਸੰਸਥਾ ਏਸ਼ੀਆ ਸੁਸਾਇਟੀ ਨੇ ਕੀਤਾ ਹੈ। ਪੀਟੀਆਈ


Comments Off on ਭਾਰਤੀ ਮਹਿਲਾ ਪੁਲੀਸ ਅਧਿਕਾਰੀ ਦੀ ਏਸ਼ੀਆ ਦੇ ਵਕਾਰੀ ਪੁਰਸਕਾਰ ਲਈ ਚੋਣ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.