ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਮਿਲਟਰੀ ਮੈਡੀਸਨ ਕਾਂਗਰਸ ’ਚੋਂ ਪਾਕਿ ਗੈਰਹਾਜ਼ਰ

Posted On September - 13 - 2019

ਨਵੀਂ ਦਿੱਲੀ: ਇੱਥੇ ਭਾਰਤ ਵੱਲੋਂ ਕਰਵਾਈ ਜਾ ਰਹੀ ਦੋ ਰੋਜ਼ਾ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜੇਸ਼ਨ (ਐੱਸਸੀਓ) ਮਿਲਟਰੀ ਮੈਡੀਸਨ ਕਾਨਫਰੰਸ ਵਿੱਚੋਂ ਪਾਕਿਸਤਾਨ ਗੈਰਹਾਜ਼ਰ ਰਿਹਾ ਹੈ। ਕਾਨਫਰੰਸ ਦੇ ਵਿੱਚ 27 ਵਿਦੇਸ਼ੀ ਅਤੇ 40 ਭਾਰਤੀ ਡੈਲੀਗੇਟ ਹਿੱਸਾ ਲੈ ਰਹੇ ਹਨ। ਉਦਘਾਟਨੀ ਸੈਸ਼ਨ ਵਿੱਚ ਪਾਕਿਸਤਾਨ ਦੀ ਸੀਟ ਖਾਲੀ ਸੀ ਅਤੇ ਕਾਨਫਰੰਸ ਦਾ ਉਦਘਾਟਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਹੈ। ਪੀਟੀਆਈ


Comments Off on ਮਿਲਟਰੀ ਮੈਡੀਸਨ ਕਾਂਗਰਸ ’ਚੋਂ ਪਾਕਿ ਗੈਰਹਾਜ਼ਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.