ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਮੁਹਾਲੀ ਵਿਚ ਹਾਊਸਿੰਗ ਸਕੀਮ ਲਾਂਚ

Posted On September - 10 - 2019

ਮੁਹਾਲੀ: ਕੇਂਦਰ ਸਰਕਾਰ ਨੇ 2022 ਤੱਕ ਹਰ ਨਾਗਰਿਕ ਨੂੰ ਸਿਰ ’ਤੇ ਛੱਤ ਦੇਣ ਦਾ ਟੀਚਾ ਮਿੱਥਿਆ ਹੈ। ਇਸੇ ਤਹਿਤ ਪੰਜਾਬ ਸਰਕਾਰ ਤੇ ਸਟੇਟ ਬੈਂਕ ਆਫ ਇੰਡੀਆ ਨੇ ਸੀਮਤ ਆਮਦਨੀ ਵਾਲੇ ਕੋਟੇ ਲਈ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਏਅਰੋਸਿਟੀ ਨਜ਼ਦੀਕ ਪਲਾਟ ਦੇਣ ਦਾ ਐਲਾਨ ਕੀਤਾ ਹੈ। ਘੱਟ ਕੀਮਤ ’ਤੇ 187 ਪਲਾਟ ਦੇਣ ਦੀ ਸਕੀਮ ਲਈ 11 ਸਤੰਬਰ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਸ ਸਬੰਧੀ ਫਾਰਮ ਐੱਸਬੀਆਈ ਦੀਆਂ ਸ਼ਾਖਾਵਾਂ ’ਚੋਂ ਹਾਸਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ mohali.reah.in ’ਤੇ ਵੀ ਅਪਲਾਈ ਕੀਤਾ ਜਾ ਸਕਦਾ ਹੈ। ਇਸ ਦਾ ਡਰਾਅ 22 ਸਤੰਬਰ ਨੂੰ ਨਿਕਲੇਗਾ।
-ਟ.ਨ.ਸ.


Comments Off on ਮੁਹਾਲੀ ਵਿਚ ਹਾਊਸਿੰਗ ਸਕੀਮ ਲਾਂਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.