ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਯੂਏਈ ਵੱਲੋਂ ਨਵਦੀਪ ਸਿੰਘ ਸੂਰੀ ਦਾ ਸਨਮਾਨ

Posted On September - 13 - 2019

ਦੁਬਈ: ਸੰਯੁਕਤ ਅਰਬ ਅਮੀਰਾਤ ਨੇ ਦੇਸ਼ ਵਿੱਚ ਭਾਰਤੀ ਸਫ਼ੀਰ ਨਵਦੀਪ ਸਿੰਘ ਸੂਰੀ ਦਾ ‘ਆਰਡਰ ਆਫ ਜ਼ਾਇਦ ਟੂ’ ਪੁਰਸਕਾਰ ਨਾਲ ਸਨਮਾਨ ਕੀਤਾ ਹੈ। ਉਨ੍ਹਾਂ ਨੂੰ ਇਹ ਪੁਰਸਕਾਰ ਉਨ੍ਹਾਂ ਦੇ ਵੱਲੋਂ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਨਿਭਾਈਆਂ ਸੇਵਾਵਾਂ ਬਦਲੇ ਦਿੱਤਾ ਗਿਆ ਹੈ। ਸ੍ਰੀ ਸੂਰੀ ਨੇ ਇਸ ਪੁਰਸਕਾਰ ਲਈ ਸੰਯੁਕਤ ਅਰਬ ਅਮੀਰਾਤ ਦੇ ਸਾਸ਼ਕਾਂ ਦਾ ਧੰਨਵਾਦ ਕੀਤਾ ਹੈ। ਪੀਟੀਆਈ


Comments Off on ਯੂਏਈ ਵੱਲੋਂ ਨਵਦੀਪ ਸਿੰਘ ਸੂਰੀ ਦਾ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.