ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਰੇਲ ਸਟੇਸ਼ਨਾਂ ਦੇ ਵਿਕਾਸ ਲਈ ਸਮਝੌਤਾ ਸਹੀਬੱਧ

Posted On September - 3 - 2019

ਚੰਡੀਗੜ੍ਹ: ਭਾਰਤੀ ਰੇਲ ਸਟੇਸ਼ਨ ਵਿਕਾਸ ਕਾਰਪੋਰੇਸ਼ਨ ਨੇ ਇਰਕੋਨ ਇੰਟਰਨੈਸ਼ਨਲ ਲਿਮਟਿਡ ਨਾਲ 12 ਰੇਲਵੇ ਸਟੇਸ਼ਨਾਂ ਦੇ ਵਿਕਾਸ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਨ੍ਹਾਂ ਵਿਚ ਗਾਜ਼ੀਆਬਾਦ, ਕਰਨਾਲ ਤੇ ਤਿਰੂਵਨੰਤਪੁਰਮ ਜਿਹੇ ਰੇਲਵੇ ਸਟੇਸ਼ਨ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀ 38 ਸਟੇਸ਼ਨਾਂ ਦੇ ਵਿਕਾਸ ਲਈ ਕੇਂਦਰੀ ਕੰਪਨੀਆਂ ਨਾਲ ਸਮਝੌਤੇ ਕੀਤੇ ਗਏ ਸਨ। ਇਸ ਤਹਿਤ ਲੁਧਿਆਣਾ, ਗੁੜਗਾਓਂ ਤੇ ਹੋਰ ਸਟੇਸ਼ਨ ਸ਼ਾਮਲ ਸਨ। ਇਹ ਕੰਪਨੀਆਂ ਸਟੇਸ਼ਨਾਂ ਦੇ ਵਿਕਾਸ ਲਈ ਵਿਸਤਾਰ ਵਿਚ ਰਿਪੋਰਟ ਤਿਆਰ ਕਰਨਗੀਆਂ ਤਾਂ ਕਿ ਢੁੱਕਵੇਂ ਕਦਮ ਚੁੱਕੇ ਜਾ ਸਕਣ।
-ਟਨਸ


Comments Off on ਰੇਲ ਸਟੇਸ਼ਨਾਂ ਦੇ ਵਿਕਾਸ ਲਈ ਸਮਝੌਤਾ ਸਹੀਬੱਧ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.