ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਸ਼ੂਗਰ ਨਾਲ ਪੈਰ ਖਰਾਬ ਹੋਣ ਕਾਰਨ ਆ ਸਕਦੀ ਹੈ ਅੰਗ ਕੱਟਣ ਦੀ ਨੌਬਤ: ਡਾ. ਜਿੰਦਲ

Posted On September - 10 - 2019

ਮੁਹਾਲੀ: ਇੱਥੋਂ ਦੇ ਫੋਰਟਿਸ ਹਸਪਤਾਲ ਵਿਚ ਵੈਸਕੁਲਰ ਸਰਜਰੀ ਦੇ ਡਾਇਰਕੈਟਰ ਡਾ. ਰਾਵੁਲ ਜਿੰਦਲ ਨੇ ਇੱਥੋਂ ਦੇ ਪੀਸੀਏ ਸਟੇਡੀਅਮ ਵਿਚ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਪੈਰਾਂ ਦੀ ਸ਼ੂਗਰ ਨੂੰ ਅਕਸਰ ਨਜ਼ਰ-ਅੰਦਾਜ਼ ਕਰ ਦਿੱਤਾ ਜਾਂਦਾ ਹੈ ਪਰ ਜੇਕਰ ਇਸ ਦੇ ਇਲਾਜ ਵਿਚ ਅਣਗਹਿਲੀ ਵਰਤੀ ਜਾਵੇ ਤਾਂ ਪੈਰ ਕੱਟਣਾ ਵੀ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿਚ 4.1 ਕਰੋੜ ਲੋਕ ਸ਼ੂਗਰ ਨਾਲ ਪੀੜਤ ਹਨ, ਜਿਨ੍ਹਾਂ ਦੀ ਗਿਣਤੀ 2030 ਵਿਚ ਵੱਧ ਕੇ 7.9 ਕਰੋੜ ਤੱਕ ਪਹੁੰਚ ਜਾਵੇਗੀ। ਪੈਰ ਦੀ ਸ਼ੂਗਰ ਕਾਰਨ ਭਾਰਤ ਵਿਚ ਹਰ ਸਾਲ 40,000 ਲੋਕਾਂ ਦੇ ਅੰਗ ਕੱਟੇ ਜਾਂਦੇ ਹਨ। ਉਨ੍ਹਾਂ ਸੁਚੇਤ ਕੀਤਾ ਕਿ ਜੇਕਰ ਇਸ ਦਾ ਵੇਲੇ ’ਤੇ ਇਲਾਜ ਕਰਵਾ ਲਿਆ ਜਾਵੇ ਤਾਂ 90 ਫੀਸਦੀ ਤੱਕ ਪੈਰ ਕੱਟਣ ਤੋਂ ਬਚਾਇਆ ਜਾ ਸਕਦਾ ਹੈ।
-ਟ.ਨ.ਸ.


Comments Off on ਸ਼ੂਗਰ ਨਾਲ ਪੈਰ ਖਰਾਬ ਹੋਣ ਕਾਰਨ ਆ ਸਕਦੀ ਹੈ ਅੰਗ ਕੱਟਣ ਦੀ ਨੌਬਤ: ਡਾ. ਜਿੰਦਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.