ਲੋਕਾਂ ਦੇ ਅਧਿਕਾਰਾਂ ਲਈ ਗੰਭੀਰ ਖ਼ਤਰਾ !    ਕਸ਼ਮੀਰੀਆਂ ਲਈ ਪੰਜਾਬ ’ਚੋਂ ਉੱਠੀ ਆਵਾਜ਼ ਦਾ ਮਹੱਤਵ !    ਅੱਸੂ !    ਖ਼ੁਦਕੁਸ਼ੀ ਪੀੜਤ ਪਰਿਵਾਰ ਦੀ ਮਦਦ ਲਈ ਸਰਕਾਰ ਤੋਂ ਪਹਿਲਾਂ ਪੁੱਜੇ ਸਮਾਜ ਸੇਵੀ !    ਅਫ਼ਗਾਨਿਸਤਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਕਮਰਕੱਸੇ !    ਪਾਕਿ ਰਾਹਤ ਲਈ ਅਮਰੀਕਾ ਤੋਂ ਲੈ ਸਕਦੈ ਸਹਾਇਤਾ !    ਵਿਕਾਸ ਕਾਰਜਾਂ ’ਚ ਤੇਜ਼ੀ ਲਈ ਵਿਧਾਇਕਾਂ ਨਾਲ ਤਾਲਮੇਲ ਰੱਖਣ ਮੰਤਰੀ: ਕੈਪਟਨ !    ਸੌਮਿਆ ਸਰਕਾਰ ਬੰਗਲਾਦੇਸ਼ ਕ੍ਰਿਕਟ ਟੀਮ ’ਚੋਂ ਬਾਹਰ !    ਵਿਸ਼ਵ ਕੱਪ-2019 ਆਈਸੀਸੀ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਟੂਰਨਾਮੈਂਟ !    ਔਡ-ਈਵਨ ਯੋਜਨਾ ਖ਼ਿਲਾਫ਼ ਐਨਜੀਟੀ ’ਚ ਪਟੀਸ਼ਨ !    

ਸਕੂਲ ’ਚ ਭੰਨ੍ਹ-ਤੋੜ ਕਰਨ ਵਾਲਿਆਂ ਖਿਲਾਫ਼ ਕੇਸ

Posted On September - 12 - 2019

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਸਤੰਬਰ
ਬੱਸ ਡਰਾਈਵਰ ਵੱਲੋਂ ਸਕੂਲ ’ਚ ਪੜ੍ਹਨ ਵਾਲੀ ਚਾਰ ਸਾਲ ਦੀ ਬੱਚੀ ਦੇ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਮੰਗਲਵਾਰ ਨੂੰ ਬੱਚੀ ਦੇ ਹੱਕ ’ਚ ਪ੍ਰਦਰਸ਼ਨ ਕਰਨ ਦੌਰਾਨ ਸਕੂਲ ’ਚ ਭੰਨ੍ਹ-ਤੋੜ ਕਰਨ ਵਾਲੇ ਬੱਚਿਆਂ ਦੇ ਮਾਪਿਆਂ ’ਤੇ ਥਾਣਾ ਹੈਬੋਵਾਲ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ। ਇਹ ਮਾਮਲਾ ਪੁਲੀਸ ਨੇ ਸਕੂਲ ਦੇ ਡਾਇਰੈਕਟਰ ਪਿੰਡ ਲਾਦੀਆਂ ਵਾਸੀ ਨਵਜੋਤ ਸਿੰਘ ਦੀ ਸ਼ਿਕਾਇਤ ’ਤੇ ਪਿੰਡ ਲਾਦੀਆ ਕਲਾਂ ਦੇ ਰਹਿਣ ਵਾਲੇ ਦਵਿੰਦਰ ਸਿੰਘ, ਸੁਖਦੇਵ ਸਿੰਘ ਤੇ ਅਣਪਛਾਤੇ ਲੋਕਾਂ ਖਿਲਾਫ਼ ਸਕੂਲ ’ਚ ਦਾਖਲ ਹੋ ਕੇ ਕੁੱਟਮਾਰ ਕਰਨ ਤੇ ਤੋੜ ਫੋੜ ਕਰਨ ਦਾ ਦਰਜ ਕੀਤਾ ਹੈ। ਪੁਲੀਸ ਹੁਣ ਸਕੂਲ ’ਚ ਲੱਗੇ ਸੀਸੀਟੀਵੀ ਕੈਮਰੇ, ਦੇ ਆਧਾਰ ’ਤੇ ਹੋਰ ਜਾਂਚ ਕੀਤੀ ਜਾ ਰਹੀ ਹੈ।


Comments Off on ਸਕੂਲ ’ਚ ਭੰਨ੍ਹ-ਤੋੜ ਕਰਨ ਵਾਲਿਆਂ ਖਿਲਾਫ਼ ਕੇਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.