ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਸੀਬੀਆਈ ਵੱਲੋਂ ਤਲਵਾੜ ਦੇ ਤਿੰਨ ਹੋਰ ਸਹਿਯੋਗੀ ਗ੍ਰਿਫ਼ਤਾਰ

Posted On September - 13 - 2019

ਨਵੀਂ ਦਿੱਲੀ: ਸੀਬੀਆਈ ਨੇ ਵਿਦੇਸ਼ੀ ਮੁਦਰਾ ਤਬਾਦਲਾ ਕਾਨੂੰਨ ਦੀ ਉਲੰਘਣਾ ਦੇ ਦੋਸ਼ ਵਿੱਚ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਦੇ ਨਾਂਅ ਤਰੁਣ ਕਪੂਰ, ਪ੍ਰਦੀਪ ਸੂਦ ਅਤੇ ਜਤਿਨ ਵਡੇਰਾ ਹਨ। ਇਨ੍ਹਾਂ ਦਾ ਸਬੰਧ ਹਵਾਬਾਜ਼ੀ ਸਲਾਹਕਾਰ ਦੀਪਕ ਤਲਵਾੜ ਦੇ ਗੈਰ ਸਰਕਾਰੀ ਸੰਗਠਨ ਅਡਵਾਂਟੇਜ ਇੰਡੀਆ ਵੱਲੋਂ 90 ਕਰੋੜ ਰੁਪਏ ਹਾਸਲ ਕਰਨ ਦੇ ਕੇਸ ਨਾਲ ਹੈ। ਸੰਗਠਨ ਉੱਤੇ ਇਹ ਰਾਸ਼ੀ ਵਿਦੇਸ਼ੀ ਮੁਦਰਾ ਤਬਾਦਲਾ ਨਿਯਮਾਂ ਦੀ ਉਲੰਘਣਾ ਕਰਕੇ ਹਾਸਲ ਕਰਨ ਦਾ ਦੋਸ਼ ਹੈ। ਪੀਟੀਆਈ


Comments Off on ਸੀਬੀਆਈ ਵੱਲੋਂ ਤਲਵਾੜ ਦੇ ਤਿੰਨ ਹੋਰ ਸਹਿਯੋਗੀ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.