ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਸੁਸ਼ਮਾ ਗਰੁੱਪ ਵੱਲੋਂ ਲੋਕਾਂ ਨੂੰ ਆਕਰਸ਼ਿਤ ਕਰਨ ਦੇ ਉਪਰਾਲੇ

Posted On September - 17 - 2019

ਸ਼ਿਮਲਾ: ਪੰਜਾਬ ਦੇ ਸਭ ਤੋਂ ਵੱਡੇ ਰੀਅਲ ਅਸਟੇਟ ਗਰੁੱਪਾਂ ’ਚੋਂ ਇਕ ਮੰਨੇ ਜਾਂਦੇ ਸੁਸ਼ਮਾ ਗਰੁੱਪ ਨੇ ਸ਼ਿਮਲਾ ਦੇ ਲੋਕਾਂ ਨੂੰ ਮੁਹਾਲੀ, ਚੰਡੀਗੜ੍ਹ ਅਤੇ ਪੰਚਕੂਲਾ (ਟ੍ਰਾਈ ਸਿਟੀ) ’ਚ ਨਿਵੇਸ਼ ਕਰਨ ਲਈ ਪ੍ਰੈੱਸ ਕਾਨਫਰੰਸ ਕੀਤੀ ਹੈ। ਉਨ੍ਹਾਂ ਆਪਣੇ ਵੱਖ ਵੱਖ ਪ੍ਰਾਜੈਕਟਾਂ ਦੇ ਵੇਰਵੇ ਦਿੱਤੇ ਜਿਨ੍ਹਾਂ ’ਚ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਇਆ। ਸੁਸ਼ਮਾ ਗਰੁੱਪ ਦੇ ਪ੍ਰਾਜੈਕਟਾਂ ’ਚ ਹਿਮਾਚਲ ਪ੍ਰਦੇਸ਼ ਨੇ ਚੋਖਾ ਯੋਗਦਾਨ ਦਿੱਤਾ ਹੈ। ਗਰੁੱਪ ਦੇ ਕਾਰਜਕਾਰੀ ਨਿਰਦੇਸ਼ਕ ਪ੍ਰਤੀਕ ਮਿੱਤਲ ਨੇ ਕਿਹਾ ਕਿ ਉਹ ਹਿਮਾਚਲ ਖਾਸ ਕਰਕੇ ਫ਼ੌਜੀ ਅਧਿਕਾਰੀਆਂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਦੇ ਪ੍ਰਾਜੈਕਟਾਂ ’ਚ ਦਿਲਚਸਪੀ ਦਿਖਾਈ ਹੈ।
-ਟਨਸ


Comments Off on ਸੁਸ਼ਮਾ ਗਰੁੱਪ ਵੱਲੋਂ ਲੋਕਾਂ ਨੂੰ ਆਕਰਸ਼ਿਤ ਕਰਨ ਦੇ ਉਪਰਾਲੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.