ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਹਰ ਕਸ਼ਮੀਰੀ ਪੱਥਰਬਾਜ਼ ਜਾਂ ਅਤਿਵਾਦੀ ਨਹੀਂ: ਇਲਤਿਜਾ

Posted On September - 21 - 2019

ਮੁੰਬਈ, 20 ਸਤੰਬਰ
ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਮੁਫ਼ਤੀ ਨੇ ਅੱਜ ਆਪਣੀ ਮਾਂ ਤੇ ਸੂਬੇ ਦੇ ਹੋਰਨਾਂ ਸਿਆਸੀ ਆਗੂਆਂ ਨੂੰ ਨਜ਼ਰਬੰਦ ਕੀਤੇ ਜਾਣ ਲਈ ਮੋਦੀ ਸਰਕਾਰ ’ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ, ‘ਹਰ ਕਸ਼ਮੀਰੀ ਪੱਥਰਬਾਜ਼ ਜਾਂ ਅਤਿਵਾਦੀ ਨਹੀਂ ਹੈ। ਅਸੀਂ ਵੀ ਹੋਰਨਾਂ ਲੋਕਾਂ ਦੀ ਤਰ੍ਹਾਂ ਖਾਹਿਸ਼ਾਂ ਰੱਖਦੇ ਹਾਂ।’ ਇਸੇ ਦੌਰਾਨ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਸਰਕਾਰ ਨੂੰ ਪੱਤਰ ਲਿਖ ਕੇ ਪੰਜ ਅਗਸਤ ਤੋਂ ਮਹਿਲਾਵਾਂ ਤੇ ਬੱਚਿਆਂ ਸਮੇਤ ਹਿਰਾਸਤ ’ਚ ਲਏ ਗਏ ਵਿਅਕਤੀਆਂ ਅਤੇ ਸੂਬੇ ਤੋਂ ਬਾਹਰਲੀਆਂ ਜੇਲ੍ਹਾਂ ’ਚ ਬੰਦ ਵਿਅਕਤੀਆਂ ਬਾਰੇ ਵੇਰਵੇ ਮੰਗੇ ਹਨ। -ਪੀਟੀਆਈ


Comments Off on ਹਰ ਕਸ਼ਮੀਰੀ ਪੱਥਰਬਾਜ਼ ਜਾਂ ਅਤਿਵਾਦੀ ਨਹੀਂ: ਇਲਤਿਜਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.