ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਹੜ੍ਹ ਪੀੜਤਾਂ ਦੀ ਮਾਲੀ ਸਹਾਇਤਾ

Posted On September - 11 - 2019

ਅਮਲੋਹ: ਪੱਟੀ ਤਹਿਸੀਲ ਦੇ ਪਿੰਡ ਰਸੂਲਪੁਰ ’ਚ ਦਰਿਆ ਦਾ ਟੁੱਟਿਆ ਬੰਨ੍ਹ ਮੁੜ ਬੰਨ੍ਹਣ ਲਈ ਅੱਜ ਗੁਰਦੁਆਰਾ ਸਿੰਘ ਸਭਾ ਅਮਲੋਹ ਤੇ ਸੰਗਤ ਵੱਲੋਂ ਢਾਈ ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਨੇ ਦੱਸਿਆ ਕਿ ਹੜ੍ਹਾਂ ਕਾਰਨ ਇਸ ਇਲਾਕੇ ਵਿਚ ਭਾਰੀ ਨੁਕਸਾਨ ਹੋ ਗਿਆ ਸੀ।
-ਪੱਤਰ ਪੇ੍ਰਕ


Comments Off on ਹੜ੍ਹ ਪੀੜਤਾਂ ਦੀ ਮਾਲੀ ਸਹਾਇਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.