ਲੋਕਾਂ ਦੇ ਅਧਿਕਾਰਾਂ ਲਈ ਗੰਭੀਰ ਖ਼ਤਰਾ !    ਕਸ਼ਮੀਰੀਆਂ ਲਈ ਪੰਜਾਬ ’ਚੋਂ ਉੱਠੀ ਆਵਾਜ਼ ਦਾ ਮਹੱਤਵ !    ਅੱਸੂ !    ਖ਼ੁਦਕੁਸ਼ੀ ਪੀੜਤ ਪਰਿਵਾਰ ਦੀ ਮਦਦ ਲਈ ਸਰਕਾਰ ਤੋਂ ਪਹਿਲਾਂ ਪੁੱਜੇ ਸਮਾਜ ਸੇਵੀ !    ਅਫ਼ਗਾਨਿਸਤਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਕਮਰਕੱਸੇ !    ਪਾਕਿ ਰਾਹਤ ਲਈ ਅਮਰੀਕਾ ਤੋਂ ਲੈ ਸਕਦੈ ਸਹਾਇਤਾ !    ਵਿਕਾਸ ਕਾਰਜਾਂ ’ਚ ਤੇਜ਼ੀ ਲਈ ਵਿਧਾਇਕਾਂ ਨਾਲ ਤਾਲਮੇਲ ਰੱਖਣ ਮੰਤਰੀ: ਕੈਪਟਨ !    ਸੌਮਿਆ ਸਰਕਾਰ ਬੰਗਲਾਦੇਸ਼ ਕ੍ਰਿਕਟ ਟੀਮ ’ਚੋਂ ਬਾਹਰ !    ਵਿਸ਼ਵ ਕੱਪ-2019 ਆਈਸੀਸੀ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਟੂਰਨਾਮੈਂਟ !    ਔਡ-ਈਵਨ ਯੋਜਨਾ ਖ਼ਿਲਾਫ਼ ਐਨਜੀਟੀ ’ਚ ਪਟੀਸ਼ਨ !    

66 ਕੇਵੀ ਸਬ ਸਟੇਸ਼ਨ ਦਾ ਉਦਘਾਟਨ

Posted On September - 3 - 2019

ਚੰਡੀਗੜ੍ਹ: ਪਟਿਆਲਾ ਦੀ ਥਾਪਰ ਯੂਨੀਵਰਸਿਟੀ ਵਿੱਚ ਸੰਸਦ ਮੈਂਬਰ ਪ੍ਰਨੀਤ ਕੌਰ ਵਲੋਂ 66 ਕੇਵੀ ਸਬ-ਸਟੇਸ਼ਨ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਇਹ ਸਬ-ਸਟੇਸ਼ਨ ਪਟਿਆਲਾ ਵਾਸੀਆਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੇ ਸੂਬੇ ਦੇ ਬਿਜਲੀ ਖ਼ਪਤਕਾਰਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਇਸ ਮੌਕੇ ਪਾਵਰਕੌਮ ਦੇ ਸੀਐੱਮਡੀ ਬਲਦੇਵ ਸਿੰਘ, ਨਿਰਦੇਸ਼ਕ (ਪ੍ਰਸ਼ਾਸਨ) ਆਰ.ਪੀ. ਪਾਂਡਵ ਅਤੇ ਨਿਰਦੇਸ਼ਕ (ਵੰਡ) ਐੱਨ.ਕੇ. ਸ਼ਰਮਾ ਮੌਜੂਦ ਸਨ।
ਟ੍ਰਿਬਿਊਨ ਨਿਊਜ਼ ਸਰਿਵਸ


Comments Off on 66 ਕੇਵੀ ਸਬ ਸਟੇਸ਼ਨ ਦਾ ਉਦਘਾਟਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.