ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਅਫਗਾਨਿਸਤਾਨ ਵਿੱਚ ਦੱਖਣੀ ਏਸ਼ੀਆ ਦੇ ਅਲ-ਕਾਇਦਾ ਮੁਖੀ ਦੀ ਮੌਤ

Posted On October - 9 - 2019

ਕਾਬੁਲ, 8 ਅਕਤੂਬਰ
ਅਮਰੀਕਾ ਤੇ ਅਫਗਾਨਿਸਤਾਨ ਵਲੋਂ ਪਿਛਲੇ ਮਹੀਨੇ ਕੀਤੀ ਗਈ ਸਾਂਝੀ ਕਾਰਵਾਈ ਵਿੱਚ ਅਲ-ਕਾਇਦਾ ਦੀ ਭਾਰਤੀ ਉਪ-ਮਹਾਦੀਪ ਇਕਾਈ ਦਾ ਆਗੂ ਮਾਰਿਆ ਗਿਆ। ਇਸ ਦੀ ਪੁਸ਼ਟੀ ਅੱਜ ਅਫ਼ਗਾਨਿਸਤਾਨ ਦੇ ਅਧਿਕਾਰੀਆਂ ਨੇ ਕੀਤੀ। ਸੁਰੱਖਿਆ ਬਾਰੇ ਕੌਮੀ ਡਾਇਰੈਕਟੋਰੇਟ ਨੇ ਟਵਿੱਟਰ ’ਤੇ ਲਿਖਿਆ ਕਿ ਦੱਖਣੀ ਹੇਲਮੰਡ ਪ੍ਰਾਂਤ ਵਿੱਚ ਅਲ-ਕਾਇਦਾ ਦੀ ਭਾਰਤੀ ਉਪ-ਮਹਾਦੀਪ ਇਕਾਈ ਦੇ ਮਾਰੇ ਗਏ ਛੇ ਮੈਂਬਰਾਂ ਵਿੱਚ ਪਾਕਿਸਤਾਨੀ ਨਾਗਰਿਕ ਆਸੀਮ ਉਮਰ ਵੀ ਸ਼ਾਮਲ ਸੀ। -ਏਐਫਪੀ


Comments Off on ਅਫਗਾਨਿਸਤਾਨ ਵਿੱਚ ਦੱਖਣੀ ਏਸ਼ੀਆ ਦੇ ਅਲ-ਕਾਇਦਾ ਮੁਖੀ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.