ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਅਮਰੀਕੀ ਕਮੇਟੀ ਵੱਲੋਂ ਕਸ਼ਮੀਰ ’ਚੋਂ ਪਾਬੰਦੀਆਂ ਹਟਾਉਣ ਦੀ ਅਪੀਲ

Posted On October - 9 - 2019

ਵਾਸ਼ਿੰਗਟਨ, 8 ਅਕਤੂਬਰ
ਅਮਰੀਕਾ ਦੀ ਇੱਕ ਅਧਿਕਾਰ ਪ੍ਰਾਪਤ ਕਾਂਗਰਸ ਕਮੇਟੀ ਨੇ ਕਿਹਾ ਹੈ ਕਿ ਭਾਰਤ ਵੱਲੋਂ ਕਸ਼ਮੀਰ ’ਚ ਲਗਾਈਆਂ ਸੰਚਾਰ ਪਾਬੰਦੀ ਨਾਲ ਉਥੋਂ ਦੇ ਲੋਕਾਂ ਦਾ ਜੀਵਨ ਤੇ ਖੁਸ਼ਹਾਲੀ ’ਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ। ਕਮੇਟੀ ਨੇ ਭਾਰਤ ਸਰਕਾਰ ਨੂੰ ਕਸ਼ਮੀਰ ’ਚ ਲਗਾਈਆਂ ਪਾਬੰਦੀਆਂ ਹਟਾਉਣ ਦੀ ਅਪੀਲ ਕੀਤੀ ਹੈ।ਘਾਟੀ ’ਚ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਇਹ ਪਾਬੰਦੀਆਂ ਜਾਰੀ ਹਨ। ਕੇਂਦਰ ਸਰਕਾਰ ਵੱਲੋਂ ਪੰਜ ਅਗਸਤ ਨੂੰ ਸੰਵਿਧਾਨ ਦੀ ਧਾਰਾ 370 ਦੀਆਂ ਵਧੇਰੇ ਤਜਵੀਜ਼ਾਂ ਖਤਮ ਕਰਨ ਅਤੇ ਜੰਮੂ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ ਕਸ਼ਮੀਰ ਅਤੇ ਲੱਦਾਖ ’ਚ ਵੰਡਣ ਤੋਂ ਬਾਅਦ ਪੂਰੇ ਕਸ਼ਮੀਰ ’ਚ ਪਾਬੰਦੀਆਂ ਲਾਗੂ ਹਨ। ਕਸ਼ਮੀਰ ’ਚ ਆਮ ਜੀਵਨ ਦੋ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਪ੍ਰਭਾਵਿਤ ਹੈ ਅਤੇ ਮੁੱਖ ਬਾਜ਼ਾਰ ਬੰਦ ਹਨ ਤੇ ਜਨਤਕ ਆਵਾਜਾਈ ਵੀ ਠੱਪ ਹੈ। -ਪੀਟੀਆਈ


Comments Off on ਅਮਰੀਕੀ ਕਮੇਟੀ ਵੱਲੋਂ ਕਸ਼ਮੀਰ ’ਚੋਂ ਪਾਬੰਦੀਆਂ ਹਟਾਉਣ ਦੀ ਅਪੀਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.