ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ?

Posted On October - 15 - 2019

ਨਵੀਂ ਦਿੱਲੀ, 14 ਅਕਤੂਬਰ
ਸੁਪਰੀਮ ਕੋਰਟ ਵਿੱਚ ਅੱਜ ਮੁਸਲਿਮ ਪਾਰਟੀਆਂ ਨੇ ਦੋਸ਼ ਲਗਾਇਆ ਕਿ ਸਿਆਸੀ ਤੌਰ ’ਤੇ ਸੰਵੇਦਨਸ਼ੀਲ ਅਯੁੱਧਿਆ ਸਥਿਤ ਰਾਮ ਜਨਮ ਭੂਮੀ ਜ਼ਮੀਨ ਵਿਵਾਦ ਮਾਮਲੇ ’ਚ ਸਿਰਫ਼ ਉਨ੍ਹਾਂ ਤੋਂ ਹੀ ਸਵਾਲ ਕੀਤੇ ਜਾ ਰਹੇ ਹਨ ਅਤੇ ਹਿੰਦੂ ਧਿਰਾਂ ਤੋਂ ਕੋਈ ਸਵਾਲ ਨਹੀਂ ਕੀਤਾ ਜਾ ਰਿਹਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਸਾਹਮਣੇ ਮੁਸਲਿਮ ਧਿਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਾਜੀਵ ਧਵਨ ਨੇ ਇਹ ਟਿੱਪਣੀ ਕੀਤੀ।
ਇਸ ਮਾਮਲੇ ’ਚ ਚੱਲ ਰਹੀ ਸੁਣਵਾਈ ਦੇ 38ਵੇਂ ਦਿਨ ਸ੍ਰੀ ਧਵਨ ਨੇ ਬੈਂਚ ਨੂੰ ਕਿਹਾ ਕਿ ਦੂਜੀ ਧਿਰ ਤੋਂ ਕੋਈ ਸਵਾਲ ਨਹੀਂ ਪੁੱਛਿਆ ਗਿਆ। ਸਾਰੇ ਸਵਾਲ ਉਨ੍ਹਾਂ ਕੋਲੋਂ ਹੀ ਪੁੱਛੇ ਗਏ ਹਨ। ਬੇਸ਼ੱਕ ਉਹ ਸਵਾਲਾਂ ਦੇ ਜਵਾਬ ਦੇ ਰਹੇ ਹਨ।

-ਪੀਟੀਆਈ


Comments Off on ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ?
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.