ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ

Posted On October - 17 - 2019

ਤਹਿਰਾਨ: ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਦੇ ਭਰਾ ਹੁਸੈਨ ਫਿਰਦੌਨ ਦੀ ਅੱਜ ਤੋਂ ਪੰਜ ਸਾਲ ਕੈਦ ਦੀ ਸਜ਼ਾ ਜੇਲ੍ਹ ਵਿੱਚ ਸ਼ੁਰੂ ਹੋ ਗਈ ਹੈ। ਖ਼ਬਰ ਏਜੰਸੀ ਆਈਐੱਸਐੱਨਏ ਦੀ ਰਿਪੋਰਟ ਅਨੁਸਾਰ ਉਸ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਜ਼ਾ ਮਿਲੀ ਹੈ। ਇਹ ਜਾਣਕਾਰੀ ਵਕੀਲ ਨੇ ਦਿੱਤੀ।

-ਏਐੱਫਪੀ


Comments Off on ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.