ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਉਨਾਓ ਕਾਂਡ: ਪੀੜਤਾ ਨੂੰ ਦਿੱਲੀ ’ਚ ਰਿਹਾਇਸ਼ ਦੇਣ ਲਈ 7 ਦਿਨ ਦਾ ਸਮਾਂ ਮੰਗਿਆ

Posted On October - 11 - 2019

ਨਵੀਂ ਦਿੱਲੀ, 10 ਅਕਤੂਬਰ
ਦਿੱਲੀ ਮਹਿਲਾ ਕਮਿਸ਼ਨ ਨੇ ਉਨਾਓ ਜਬਰ-ਜਨਾਹ ਪੀੜਤਾ ਦੇ ਪਰਿਵਾਰ ਨੂੰ ਰਾਜਧਾਨੀ ’ਚ ਰਿਹਾਇਸ਼ ਦੇਣ ਲਈ ਸਥਾਨਕ ਅਦਾਲਤ ਤੋਂ ਸੱਤ ਦਿਨਾਂ ਦਾ ਸਮਾਂ ਮੰਗਿਆ ਹੈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ’ਤੇ ਪੀੜਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਸੀਆਰਪੀਐੱਫ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਬੰਦ ਕਮਰੇ ’ਚ ਕੇਸ ਦੀ ਸੁਣਵਾਈ ਦੌਰਾਨ ਦਿੱਲੀ ਮਹਿਲਾ ਕਮਿਸ਼ਨ ਨੇ ਜ਼ਿਲ੍ਹਾ ਜੱਜ ਧਰਮੇਸ਼ ਸ਼ਰਮਾ ਨੂੰ ਦੱਸਿਆ ਕਿ ਉਨ੍ਹਾਂ ਕੁਝ ਘਰਾਂ ਦੀ ਪਛਾਣ ਕੀਤੀ ਹੈ ਪਰ ਉਸ ਨੂੰ ਫਾਈਨਲ ਕਰਨ ਲਈ ਕੁਝ ਸਮੇਂ ਦੀ ਲੋੜ ਹੈ। ਅਦਾਲਤ ਨੇ ਏਮਜ਼ ਟਰੌਮਾ ਸੈਂਟਰ ਦੇ ਸੁਪਰਡੈਂਟ ਜਯ ਪ੍ਰਕਾਸ਼ ਨਰਾਇਣ ਨੂੰ ਨਿਰਦੇਸ਼ ਦਿੱਤੇ ਕਿ ਜਬਰ-ਜਨਾਹ ਪੀੜਤਾ ਅਤੇ ਉਸ ਦੇ ਪਰਿਵਾਰ ਨੂੰ ਉਹ ਅਗਲੇ ਹੁਕਮਾਂ ਤੱਕ ਹੋਸਟਲ ’ਚ ਰੱਖਣ ਦੇ ਪ੍ਰਬੰਧ ਕਰਨ। -ਪੀਟੀਆਈ


Comments Off on ਉਨਾਓ ਕਾਂਡ: ਪੀੜਤਾ ਨੂੰ ਦਿੱਲੀ ’ਚ ਰਿਹਾਇਸ਼ ਦੇਣ ਲਈ 7 ਦਿਨ ਦਾ ਸਮਾਂ ਮੰਗਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.